Tue, Mar 17, 2026
Whatsapp

BJP Protest News : ਪੰਜਾਬ ਸਰਕਾਰ ਖਿਲਾਫ ਬੀਜੇਪੀ ਦਾ ਹੱਲਾ ਬੋਲ, ਜੈਇੰਦਰ ਕੌਰ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਦੱਸ ਦਈਏ ਕਿ ਜਿਵੇਂ ਹੀਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ। ਉਨ੍ਹਾਂ ਨੂੰ 200 ਮੀਟਰ ਦੂਰ ਬੈਰੀਕੇਡਾਂ 'ਤੇ ਪੁਲਿਸ ਨੇ ਰੋਕ ਲਿਆ।

Reported by:  PTC News Desk  Edited by:  Aarti -- November 22nd 2025 01:51 PM
BJP Protest News :  ਪੰਜਾਬ ਸਰਕਾਰ ਖਿਲਾਫ ਬੀਜੇਪੀ ਦਾ ਹੱਲਾ ਬੋਲ, ਜੈਇੰਦਰ ਕੌਰ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

BJP Protest News : ਪੰਜਾਬ ਸਰਕਾਰ ਖਿਲਾਫ ਬੀਜੇਪੀ ਦਾ ਹੱਲਾ ਬੋਲ, ਜੈਇੰਦਰ ਕੌਰ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

BJP Protest News : ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦੇ ਖਿਲਾਫ ਭਾਜਪਾ ਮਹਿਲਾ ਮੋਰਚਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੀ ਹੈ, ਜਿਸ ਵਿੱਚ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਜਿਵੇਂ ਹੀਪ੍ਰਦਰਸ਼ਨਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ। ਉਨ੍ਹਾਂ ਨੂੰ 200 ਮੀਟਰ ਦੂਰ ਬੈਰੀਕੇਡਾਂ 'ਤੇ ਪੁਲਿਸ ਨੇ ਰੋਕ ਲਿਆ। ਇੱਥੇ ਮਹਿਲਾ ਮੋਰਚਾ ਦੇ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨਾਲ ਝੜਪ ਹੋਈ। ਜਿਸ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀ ਗੇਟ 'ਤੇ ਚੜ੍ਹ ਗਏ।


ਇਸ ਦੌਰਾਨ ਪੁਲਿਸ ਨੇ ਭਾਜਪਾ ਦੀਆਂ ਮਹਿਲਾ ਆਗੂਆਂ ਨੂੰ ਧੱਕਾ ਦਿੱਤਾ। ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨਾਲ ਵੀ ਝੜਪ ਹੋਈ। ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ : Batala SDM Vikramjit Singh : ਬਟਾਲਾ SDM ਦੇ ਘਰ ਵਿਜੀਲੈਂਸ ਦੀ ਰੇਡ ! ਲੱਖਾਂ ਦੀ ਨਕਦੀ ਹੋਈ ਬਰਾਮਦ

- PTC NEWS

Top News view more...

Latest News view more...

PTC NETWORK
PTC NETWORK