Ludhiana West ByElection : ਭਾਜਪਾ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਵੇਖੋ ਕਿਹੜੇ ਹਨ 40 ਮਹਾਰਥੀ
Ludhiana West ByElection : ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਅਖਾੜਾ ਭਖਿਆ ਹੋਇਆ ਹੈ। ਸਾਰੀਆਂ ਪਾਰਟੀਆਂ ਵੱਲੋਂ ਚੋਣ ਜਿੱਤਣ ਲਈ ਜ਼ੋਰ ਲਾਇਆ ਜਾ ਰਿਹਾ ਹੈ। ਮੰਗਲਵਾਰ ਭਾਰਤੀ ਜਨਤਾ ਪਾਰਟੀ ਨੇ ਇਸ ਨੂੰ ਲੈ ਕੇ ਸਟਾਰ ਪ੍ਰਚਾਰਕਾਂ ਦੀ (BJP star campaigner list) ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਵਿੱਚ 40 ਨਾਂਵਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਵਿੱਚ ਸਭ ਤੋਂ ਉਪਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਹਨ।
ਭਾਜਪਾ ਸਟਾਰ ਪ੍ਰਚਾਰਕਾਂ ਦੀ ਵੇਖੋ ਪੂਰੀ ਸੂਚੀ...
- PTC NEWS