Sat, Apr 27, 2024
Whatsapp

Punjab Govt Holidays List 2024 :ਪੰਜਾਬ ਸਰਕਾਰ ਵੱਲੋਂ ਜਾਰੀ 2024 ਦੀਆਂ ਛੁੱਟੀਆਂ ਦਾ ਕੈਲੰਡਰ, ਇੱਥੇ ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਸਾਲ 2024 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਅਤੇ ਵੱਖ-ਵੱਖ ਰਾਸ਼ਟਰੀ ਅਤੇ ਰਾਜ ਤਿਉਹਾਰਾਂ ਸਮੇਤ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਹੈ।

Written by  Aarti -- December 17th 2023 09:35 AM
Punjab Govt Holidays List 2024 :ਪੰਜਾਬ ਸਰਕਾਰ ਵੱਲੋਂ ਜਾਰੀ 2024 ਦੀਆਂ ਛੁੱਟੀਆਂ ਦਾ ਕੈਲੰਡਰ, ਇੱਥੇ ਦੇਖੋ ਪੂਰੀ ਲਿਸਟ

Punjab Govt Holidays List 2024 :ਪੰਜਾਬ ਸਰਕਾਰ ਵੱਲੋਂ ਜਾਰੀ 2024 ਦੀਆਂ ਛੁੱਟੀਆਂ ਦਾ ਕੈਲੰਡਰ, ਇੱਥੇ ਦੇਖੋ ਪੂਰੀ ਲਿਸਟ

 Punjab Govt Holidays List 2024 :ਹੁਣ ਇਸ ਸਾਲ ਦੇ ਖਤਮ ਹੋਣ 'ਚ ਕੁਝ ਹੀ ਦਿਨ ਬਚੇ ਹਨ ਅਤੇ ਜਲਦੀ ਹੀ ਨਵਾਂ ਸਾਲ ਸ਼ੁਰੂ ਹੋਣ ਜਾ ਰਿਹਾ ਹੈ। ਹਰ ਵਿਅਕਤੀ ਨੂੰ ਨਵੇਂ ਸਾਲ ਦਾ ਬੇਸਬਰੀ ਨਾਲ ਇੰਤਜ਼ਾਰ ਹੁੰਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵੇਂ ਸਾਲ ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਸਾਲ 2024 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਅਤੇ ਵੱਖ-ਵੱਖ ਰਾਸ਼ਟਰੀ ਅਤੇ ਰਾਜ ਤਿਉਹਾਰਾਂ ਸਮੇਤ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਛੁੱਟੀਆਂ ਦੀ ਸੂਚੀ ਇਸ ਪ੍ਰਕਾਰ ਹੈ:-


ਦੱਸ ਦਈਏ ਕਿ  ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਿਕ ਸੂਬੇ ’ਚ 31 ਛੁੱਟੀਆਂ ਗਜ਼ਟਿਡ ਹੋਣਗੀਆਂ ਜਦਕਿ 28 ਨੂੰ ਰਾਖਵਾਂ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਨਵੇਂ ਸਾਲ ਦੇ ਕੈਲੰਡਰ ’ਚ ਸਰਕਾਰੀ ਮੁਲਾਜ਼ਮਾਂ ਦੀਆਂ 8 ਛੁੱਟੀਆਂ ਸ਼ਨੀਵਾਰ ਤੇ ਐਤਵਾਰ ਨੂੰ ਆ ਗਈਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਇਸ ਦਾ ਕੋਈ ਫਾਇਦਾ ਨਹੀਂ ਮਿਲ ਸਕੇਗਾ। ਪਰ 13 ਵਾਰ ਅਜਿਹੇ ਕਈ ਮੌਕੇ ਆਉਣਗੇ ਜਦੋਂ ਉਹ ਲਗਾਤਾਰ ਤਿੰਨ ਤਿੰਨ ਛੁੱਟਿਆਂ ਦਾ ਫਾਇਦਾ ਲੈ ਸਕਣਗੇ। 

ਇਹ ਵੀ ਪੜ੍ਹੋ: Dense Fog Alert: ਪੰਜਾਬ ’ਚ ਹੋਰ ਵਧੇਗੀ ਠੰਢ; ਸੰਘਣੀ ਧੁੰਦ ਦਾ ਅਲਰਟ ਜਾਰੀ, ਜਾਣੋ ਮੌਸਮ ਦੀ ਤਾਜ਼ਾ ਅਪਡੇਟ

- PTC NEWS

Top News view more...

Latest News view more...