Sat, Apr 1, 2023
Whatsapp

Canada Deportation: ਕੈਨੇਡਾ ਤੋਂ 700 ਭਾਰਤੀ ਵਿਦਿਆਰਥੀ ਹੋਣਗੇ ਡਿਪੋਰਟ ?

ਕੈਨੇਡੀਅਨ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ 700 ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ ਡਿਪੋਰਟ ਕਰਨ ਦੀਆਂ ਚਿੱਠੀਆਂ ਜਾਰੀ ਕੀਤੀਆਂ ਹਨ। ਜਿਸ ਨੂੰ ਲੈ ਕੇ ਭਾਰਤੀ ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ।

Written by  Ramandeep Kaur -- March 15th 2023 04:49 PM -- Updated: March 15th 2023 04:50 PM
Canada Deportation: ਕੈਨੇਡਾ ਤੋਂ 700 ਭਾਰਤੀ ਵਿਦਿਆਰਥੀ ਹੋਣਗੇ ਡਿਪੋਰਟ ?

Canada Deportation: ਕੈਨੇਡਾ ਤੋਂ 700 ਭਾਰਤੀ ਵਿਦਿਆਰਥੀ ਹੋਣਗੇ ਡਿਪੋਰਟ ?

Canada Deportation: ਕੈਨੇਡੀਅਨ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ 700 ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ ਡਿਪੋਰਟ ਕਰਨ ਦੀਆਂ ਚਿੱਠੀਆਂ ਜਾਰੀ ਕੀਤੀਆਂ ਹਨ। ਜਿਸ ਨੂੰ ਲੈ ਕੇ ਭਾਰਤੀ ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ।

ਦੱਸ ਦਈਏ ਕਿ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ(ਸੀਬੀਐਸਏ ) ਨੇ ਉਨ੍ਹਾਂ 700 ਤੋਂ ਜ਼ਿਆਦਾ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੇ ਵਿੱਦਿਅਕ ਅਦਾਰੇ ਦੇ ਦਾਖਲੇ ਵਾਲੇ ਫਾਰਮ  ਫਰਜੀ ਪਾਏ ਗਏ ਸਨ।


ਮੀਡੀਆ ਨਾਲ ਗੱਲਬਾਤ ਕਰਦਿਆਂ ਚਮਨ ਸਿੰਘ ਬਾਠ ਨੇ ਕਿਹਾ ਕਿ  2 ਪਾਸ ਕਰਨ ਤੋਂ ਬਾਅਦ,  ਲੱਗਭਗ 700 ਵਿਦਿਆਰਥੀਆਂ ਨੇ ਜਲੰਧਰ ਸਥਿਤ ਇਕ ਐਜੂਕੇਸ਼ਨ ਮਾਈਗਰੇਸ਼ਨ ਸੇਵਾ ਕੇਂਦਰ ਰਾਹੀਂ ਸਟੂਡੈਂਟ ਵੀਜ਼ਾ ਲਈ ਅਪਲਾਈ ਕੀਤਾ ਸੀ।

ਇਹ ਵੀਜ਼ਾ ਐਪਲੀਕੇਸ਼ਨ 2018 ਤੋਂ 2022 ਤੱਕ ਦਰਜ ਕੀਤੀਆਂ ਗਈਆਂ ਸਨ। ਹੰਬਰ ਕਾਲਜ ਵਿਚ ਦਾਖਲੇ ਵਾਸਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਸਨ ਤੇ ਹਵਾਈ ਟਿਕਟ ਤੇ ਸਕਿਓਰਿਟੀ ਖਰਚਾ ਵੱਖਰਾ ਸੀ। 6 ਮਹੀਨੇ ਤੋਂ ਬਾਅਦ ਸਮੈਸਟਰ ਜਾਂ ਫਿਰ ਉਨ੍ਹਾਂ ਨੂੰ ਕਿਸੇ ਹੋਰ ਕਾਲਜ ਅਤੇ ਸੁਰੱਖਿਅਤ ਸਮੇਂ 'ਚ ਪਰਵੇਸ਼  ਮਿਲ ਸਕਦਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਹੰਬਰ ਕਾਲਜ਼ ਦੀ ਫੀਸ ਵਾਪਸ ਕਰ ਦਿੱਤੀ,  ਜਿਸਦੇ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਸਲੀਅਤ 'ਤੇ ਵਿਸ਼ਵਾਸ ਹੋ ਗਿਆ।

ਇਹ ਵੀ ਪੜ੍ਹੋ: Contractual Workers Protest: 18 ਤੇ 19 ਮਾਰਚ ਨੂੰ CM ਮਾਨ ਦੀ ਰਿਹਾਇਸ਼ ਦਾ ਘੇਰਾਓ ਕਰਨਗੇ ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ

- PTC NEWS

adv-img

Top News view more...

Latest News view more...