Sat, Apr 20, 2024
Whatsapp

ਪੰਜਾਬੀ ਗਾਇਕ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ

Written by  Pardeep Singh -- December 01st 2022 01:23 PM
ਪੰਜਾਬੀ ਗਾਇਕ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ

ਪੰਜਾਬੀ ਗਾਇਕ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ

ਮੋਗਾ: ਮੋਗਾ ਵਿਖੇ ਗਾਇਕ ਕੁਲਜੀਤ ਸਿੰਘ ਉੱਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ   'ਤੇ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ਕੁਲਜੀਤ ਸਿੰਘ ਨੇ ਬੀਤੇ ਦਿਨ ਮਹਾਕਾਲ ਨਾਂਅ ਦੇ ਗਾਣੇ ਵਿੱਚ ਸ਼ਰੇਆਮ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਣੇ ਨੂੰ ਰਿਲੀਜ਼ ਕੀਤਾ ਸੀ। 

ਦੱਸ ਦਈਏ ਕਿ ਜਿਸ ਗਾਇਕ ਉੱਤੇ ਪਰਚਾ ਦਰਜ ਹੋਇਆ ਉਹ ਖੁਦ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ।ਕੁਲਜੀਤ ਸਿੰਘ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਹਰ ਕੋਈ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਜਾਂਦੀ ਹੈ। 

- PTC NEWS

adv-img

Top News view more...

Latest News view more...