ਨਵੀਂ ਦਿੱਲੀ, 14 ਜਨਵਰੀ: ਕੇਂਦਰੀ ਜਾਂਚ ਬਿਊਰੋ (CBI) ਨੇ ਦਿੱਲੀ ਸਕੱਤਰੇਤ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦਫ਼ਤਰ ਵਿੱਚ ਮੁੜ ਛਾਪਾ ਮਾਰਿਆ ਹੈ। ਸਿਸੋਦੀਆ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਦਾਅਵਾ ਕੀਤਾ ਕਿ CBI ਨੂੰ ਪਹਿਲਾਂ ਵੀ ਕੁਝ ਨਹੀਂ ਮਿਲਿਆ ਅਤੇ ਹੁਣ ਵੀ ਕੁਝ ਨਹੀਂ ਮਿਲੇਗਾ।<blockquote class=twitter-tweet data-partner=tweetdeck><p lang=hi dir=ltr>आज फिर CBI मेरे दफ़्तर पहुँची है. उनका स्वागत है.<br>इन्होंने मेरे घर पर रेड कराई, दफ़्तर में छापा मारा, लॉकर तलशे, मेरे गाँव तक में छानबीन करा ली.मेरे ख़िलाफ़ न कुछ मिला हैं न मिलेगा क्योंकि मैंने कुछ ग़लत किया ही नहीं है. ईमानदारी से दिल्ली के बच्चों की शिक्षा के लिए काम किया है.</p>&mdash; Manish Sisodia (@msisodia) <a href=https://twitter.com/msisodia/status/1614208322324033536?ref_src=twsrc^tfw>January 14, 2023</a></blockquote><script async src=https://platform.twitter.com/widgets.js charset=utf-8></script>ਸੀ.ਬੀ.ਆਈ ਦੇ ਛਾਪੇ ਨੂੰ ਲੈ ਕੇ ਸਿਸੋਦੀਆ ਨੇ ਟਵੀਟ ਕੀਤਾ ਕਿ ਅੱਜ ਫਿਰ ਸੀਬੀਆਈ ਮੇਰੇ ਦਫ਼ਤਰ ਪਹੁੰਚੀ ਹੈ। ਉਨ੍ਹਾਂ ਦਾ ਸੁਆਗਤ ਹੈ। ਉਨ੍ਹਾਂ ਨੇ ਮੇਰੇ ਘਰ ਛਾਪਾ ਮਾਰਿਆ, ਮੇਰੇ ਦਫ਼ਤਰ 'ਤੇ ਛਾਪਾ ਮਾਰਿਆ, ਮੇਰੇ ਲਾਕਰ ਦੀ ਤਲਾਸ਼ੀ ਲਈ, ਮੇਰੇ ਪਿੰਡ ਜਾ ਕੇ ਵੀ ਜਾਂਚ ਕੀਤੀ। ਮੇਰੇ ਖ਼ਿਲਾਫ਼ ਕੁਝ ਨਹੀਂ ਮਿਲਿਆ ਅਤੇ ਨਾ ਹੀ ਮਿਲੇਗਾ ਕਿਉਂਕਿ ਮੈਂ ਕੁਝ ਗਲਤ ਨਹੀਂ ਕੀਤਾ ਹੈ। ਦਿੱਲੀ ਦੇ ਬੱਚਿਆਂ ਦੀ ਸਿੱਖਿਆ ਲਈ ਇਮਾਂਦਾਰੀ ਨਾਲ ਕੰਮ ਕੀਤਾ।