ਚੰਡੀਗੜ੍ਹ: ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਏ ਕੈਟੇਗਰੀ ’ਚ ਸਥਾਨ ਤੋਂ ਇਨਕਾਰ ਕਰ ਦਿੱਤਾ ਹੈ।<iframe src=https://www.facebook.com/plugins/video.php?height=314&href=https://www.facebook.com/ptcnewsonline/videos/511324354145661/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe> ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਮੰਗ ਕੀਤੀ ਜਾ ਰਹੀ ਸੀ ਕਿ ਪੰਜਾਬ ਨੂੰ ਏ ਕੈਟੇਗਰੀ ਚ ਰੱਖਿਆ ਜਾਵੇ ਪਰ ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਨੂੰ ਏ ਕੈਟੇਗਰੀ ਵਿੱਚ ਨਹੀਂ ਰੱਖਿਆ ਜਾਵੇਗਾ। ਪੰਜਾਬ ਬੀ ਕੇਟੇਗਰੀ ਵਿੱਚ ਹੀ ਰਹੇਗਾ। ਇਸ ਤੋਂ ਇਲਾਵਾ ਕੇਂਦਰ ਨੇ ਇਹ ਵੀ ਆਖ ਦਿੱਤਾ ਹੈ ਕਿ ਪੰਜਾਬ ਨੂੰ ਜ਼ਿਆਦਾ ਫੰਡ ਨਹੀਂ ਮਿਲੇਗਾ। ਦੱਸ ਦਈਏ ਕਿ ਏ ਕੈਟੇਗਰੀ ਵਿੱਚ ਹੋਣ ਨਾਲ 90/10 ਦੀ ਰੇਸ਼ੋ ਨਾਲ ਫੰਡ ਮਿਲਦਾ ਹੈ ਜਦਕਿ ਬੀ ਕੈਟੇਗਰੀ ਵਿੱਚ ਹੋਣ ਨਾਲ 60/40 ਰੇਸ਼ੋ ਨਾਲ ਫੰਡ ਮਿਲਦਾ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਦਹਾਕਿਆਂ ਤੋਂ ਇਸ ਸਬੰਧੀ ਮੰਗ ਕੀਤੀ ਜਾ ਰਹੀ ਸੀ। ਇਹ ਵੀ ਪੜ੍ਹੋ: ਮੁੜ ਸਵਾਲਾਂ ’ਚ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ 7 ਮੋਬਾਇਲ ਬਰਾਮਦ