Sat, Apr 1, 2023
Whatsapp

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ: ਸੂਤਰ

Written by  Pardeep Singh -- March 01st 2023 05:52 PM
ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ: ਸੂਤਰ

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ: ਸੂਤਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕਰ ਸਕਦੇ ਹਨ ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਭਲਕੇ 3.30 ਵਜੇ ਗ੍ਰਹਿ ਮੰਤਰਾਲੇ ਵਿੱਚ ਮੁਲਾਕਾਤ ਹੋ ਸਕਦੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆ ਨੂੰ ਲੈ ਕੇ ਚਰਚਾ ਕਰ ਸਕਦੇ ਹਨ। ਦੱਸ ਦੇਈਏ ਕਿ ਸੀਐੱਮ ਭਗਵੰਤ ਮਾਨ ਵੱਲੋਂ ਸਰਹੱਦੀ ਇਲਾਕਾ ਹੋ ਕੇ ਸੁਰੱਖਿਆ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

- PTC NEWS

adv-img

Top News view more...

Latest News view more...