Nabha Police-Kisan Clash : ਨਾਭਾ 'ਚ ਪੁਲਿਸ ਤੇ ਕਿਸਾਨਾਂ ਵਿਚਾਲੇ ਧੱਕਾ-ਮੁੱਕੀ, ਪੱਗਾਂ ਲੱਥੀਆਂ-ਫਟੇ ਕੱਪੜੇ, DSP ਦੇ ਘਿਰਾਓ ਨੂੰ ਲੈ ਕੇ ਤਣਾਅਪੂਰਨ ਮਾਹੌਲ
Police and Farmer Clash : ਪਟਿਆਲਾ ਦੇ ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਧੱਕਾ-ਮੁੱਕੀ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਡੀਐਸਪੀ ਮਨਦੀਪ ਕੌਰ ਦੇ ਘਿਰਾਓ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ। ਇਸ ਦੌਰਾਨ ਜਦੋਂ ਕਿਸਾਨਾਂ ਵੱਲੋਂ ਡੀਐਸਪੀ ਦੀ ਗੱਡੀ ਅੱਗੇ ਬੈਠ ਕੇ ਰੋਕਿਆ ਗਿਆ ਤਾਂ ਪੁਲਿਸ ਵੱਲੋਂ ਉਠਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਇਹ ਮਾਮਲਾ ਵੱਧ ਗਿਆ।
ਖਬਰ ਅਪਡੇਟ ਜਾਰੀ...
- PTC NEWS