Mon, Mar 20, 2023
Whatsapp

CM ਭਗਵੰਤ ਮਾਨ ਦਾ ਵੱਡਾ ਐਲਾਨ, ਜਲੰਧਰ 'ਚ ਬਣੇਗੀ ਸਪੋਰਟਸ ਯੂਨੀਵਰਸਿਟੀ

Written by  Pardeep Singh -- February 23rd 2023 02:24 PM
CM ਭਗਵੰਤ ਮਾਨ ਦਾ ਵੱਡਾ ਐਲਾਨ, ਜਲੰਧਰ 'ਚ ਬਣੇਗੀ ਸਪੋਰਟਸ ਯੂਨੀਵਰਸਿਟੀ

CM ਭਗਵੰਤ ਮਾਨ ਦਾ ਵੱਡਾ ਐਲਾਨ, ਜਲੰਧਰ 'ਚ ਬਣੇਗੀ ਸਪੋਰਟਸ ਯੂਨੀਵਰਸਿਟੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 5ਵੇਂ ਪ੍ਰੋਗਰੇਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਇਕ ਵੱਡਾ ਐਲਾਨ ਕੀਤਾ ਹੈ। ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਮੁੜ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ।

- PTC NEWS

adv-img

Top News view more...

Latest News view more...