Sat, May 24, 2025
Whatsapp

Limit Of Cooperative Societies: ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਇਸ ਸਾਲ ਛੋਟ

ਬੇ-ਮੌਸਮੇ ਮੀਂਹ ਅਤੇ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਜਿਸਦੇ ਚੱਲਦਿਆਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਬੇ-ਮੌਸਮੀ ਬਰਸਾਤ ਅਤੇ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਜਿਸਦੇ ਚੱਲਦਿਆਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫ਼ਸਰਾਂ ਦੇ ਨਾਲ ਮੀਟਿੰਗ ਵੀ ਕੀਤੀ ਗਈ। ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫ਼ਸਰਾਂ ਦੇ ਨਾਲ ਮੀਟਿੰਗ ਵੀ ਕੀਤੀ।

Reported by:  PTC News Desk  Edited by:  Ramandeep Kaur -- March 27th 2023 02:42 PM
Limit Of Cooperative Societies: ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਇਸ ਸਾਲ ਛੋਟ

Limit Of Cooperative Societies: ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਇਸ ਸਾਲ ਛੋਟ

Limit Of Cooperative Societies: ਬੇ-ਮੌਸਮੀ ਬਰਸਾਤ ਅਤੇ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਜਿਸਦੇ ਚੱਲਦਿਆਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ 'ਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਫ਼ਸਰਾਂ ਦੇ ਨਾਲ ਮੀਟਿੰਗ ਵੀ ਕੀਤੀ ਗਈ। 

ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕਿਸਾਨਾਂ ਦੇ ਹਿੱਤ 'ਚ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸੀਐਮ ਮਾਨ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਵੀ ਇਸ ਸਾਲ ਛੋਟ ਦਿੱਤੀ ਹੈ। ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਗਵੰਤ ਮਾਨ ਵੱਲੋਂ ਫ਼ਸਲ ਖ਼ਰਾਬੇ ਦੀ ਸਮੀਖਿਆ ਬਾਰੇ ਹੋਈ ਮੀਟਿੰਗ 'ਚ ਲਿਆ ਗਿਆ ਹੈ।  


ਦੱਸ ਦਈਏ ਕਿ ਬੀਤੇ ਦਿਨ ਦੌਰਾ ਕਰਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਸੀ ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।

ਇਹ ਵੀ ਪੜ੍ਹੋ: Sri Akal Takht Sahib: ਸ੍ਰੀ ਅਕਾਤ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਜਾਰੀ, ਪੰਜਾਬ ਦੇ ਹਾਲਾਤ ਨੂੰ ਲੈ ਕੇ ਵਿਚਾਰ ਵਟਾਂਦਰਾ

- PTC NEWS

Top News view more...

Latest News view more...

PTC NETWORK