Advertisment

ਫ਼ਰੀਦਕੋਟ ਦੇ SP ਹੈੱਡਕੁਆਰਟਰ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

ਫਰੀਦਕੋਟ ਦੇ ਐਸਪੀ ਹੈੱਡਕੁਆਰਟਰ ਦੀ ਡਿਊਟੀ ਦੌਰਾਨ ਦੀ ਦਿਲ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਮਗਰੋਂ ਪੁਲਿਸ ਦੇ ਉਚ ਅਧਿਕਾਰੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

author-image
Ravinder Singh
Updated On
New Update
ਫ਼ਰੀਦਕੋਟ ਦੇ SP ਹੈੱਡਕੁਆਰਟਰ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ
Advertisment

ਫਰੀਦਕੋਟ : ਫਰੀਦਕੋਟ ਦੇ SP ਹੈਡਕੁਆਰਟਰ ਅਨਿਲ ਕੁਮਾਰ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਨਿਲ ਕੁਮਾਰ ਨੂੰ ਡਿਊਟੀ ਦੌਰਾਨ ਸਵੇਰੇ ਦਫਤਰ 'ਚ ਬੈਠਿਆ ਨੂੰ ਹਾਰਟ ਅਟੈਕ ਆ ਗਿਆ।

ਇਹ ਵੀ ਪੜ੍ਹੋ : 220 ਕੇਵੀ ਟਾਵਰ 'ਚ ਧਮਾਕਾ, ਲੋਕਾਂ ਦੇ ਬਿਜਲੀ ਦੇ ਮੀਟਰ ਤੇ ਹੋਰ ਸਾਮਾਨ ਸੜਿਆ

ਦਫਤਰ ਵਿਚ ਮੌਜੂਦ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਫ਼ਰੀਦਕੋਟ ਮੈਡੀਕਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਦਿੱਤਾ। ਮਾਣਯੋਗ ਸਪੀਕਰ ਸਾਹਿਬ ਨੇ ਅਨਿਲ ਕੁਮਾਰ ਦੇ ਬੇਵਕਤੀ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਦੇ ਉਚ ਅਧਿਕਾਰੀਆਂ ਵੱਲੋਂ ਵੀ ਦੁਖ ਦਾ ਪ੍ਰਗਟਾਵਾ ਕੀਤਾ ਗਿਆ।

- PTC NEWS
heart-attack death sp-headquarters
Advertisment

Stay updated with the latest news headlines.

Follow us:
Advertisment