Sun, May 10, 2026
Whatsapp

Singer Diljit Dosanjh ਨੇ ਭਾਰਤ ਪਾਕਿਸਤਾਨ ਮੈਚ ਨੂੰ ਲੈ ਕੇ ਚੁੱਕੇ ਸਵਾਲ; ਕਿਹਾ- ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ਼....'

ਦਿਲਜੀਤ ਦੋਸਾਂਝ ਨੇ ਕਿਹਾ ਕਿ ਉਨ੍ਹਾਂ ਦੀ ਫਿਲਮ ਸਰਦਾਰ ਜੀ -3 ਫਰਵਰੀ ’ਚ ਬਣੀ ਸੀ ਪਰ ਇਹ ਸਾਰੇ ਮੈਚ ਹੁਣ ਖੇਡੇ ਜਾ ਰਹੇ ਹਨ। ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਪਹਿਲਗਾਮ ਹਮਲਾਵਰਾਂ ਨੂੰ ਸਖ਼ਤ ਸਜ਼ਾ ਮਿਲੇ।

Reported by:  PTC News Desk  Edited by:  Aarti -- September 25th 2025 08:30 AM
Singer Diljit Dosanjh ਨੇ ਭਾਰਤ ਪਾਕਿਸਤਾਨ ਮੈਚ ਨੂੰ ਲੈ ਕੇ ਚੁੱਕੇ ਸਵਾਲ; ਕਿਹਾ- ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ਼....'

Singer Diljit Dosanjh ਨੇ ਭਾਰਤ ਪਾਕਿਸਤਾਨ ਮੈਚ ਨੂੰ ਲੈ ਕੇ ਚੁੱਕੇ ਸਵਾਲ; ਕਿਹਾ- ਪੰਜਾਬੀ ਤੇ ਸਿੱਖ ਕੌਮ ਕਦੇ ਵੀ ਦੇਸ਼....'

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਸਰਦਾਰਜੀ 3 ਵਿਵਾਦ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਭਾਰਤ-ਪਾਕਿਸਤਾਨ ਮੈਚ ਬਾਰੇ ਵੀ ਸਵਾਲ ਚੁੱਕੇ ਹਨ।

ਦੱਸ ਦਈਏ ਕਿ ਦਿਲਜੀਤ ਇਸ ਸਮੇਂ ਮਲੇਸ਼ੀਆ ਵਿੱਚ ਆਪਣੇ ਓਰਾ ਟੂਰ 'ਤੇ ਹਨ, ਅਤੇ ਉਨ੍ਹਾਂ ਦਾ ਪਹਿਲਾ ਸ਼ੋਅ ਕੱਲ੍ਹ ਰਾਤ ਹੋਇਆ। ਦਿਲਜੀਤ ਦੋਸਾਂਝ ਨੇ ਆਪਣੀ ਗਾਇਕੀ ਨਾਲ ਜਿੱਥੇ ਸਟੇਜ ਤੋਂ ਰੰਗ ਬਣੇ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਭਾਰਤ ਪਾਕਿਸਤਾਨ ਵਿਚਾਲੇ ਹੋ ਰਹੇ ਮੈਚਾਂ ਨੂੰ ਲੈਕੇ ਸਵਾਲ ਵੀ ਚੁੱਕੇ। 


ਗਾਇਕ ਦਿਲਜੀਤ ਦੋਸਾਂਝ ਨੇ ਸ਼ੋਅ ਦੌਰਾਨ ਕਿਹਾ ਕਿ ਉਨ੍ਹਾਂ ਦੀ ਫਿਲਮ ਸਰਦਾਰ ਜੀ -3 ਫਰਵਰੀ ’ਚ ਬਣੀ ਸੀ ਪਰ ਇਹ ਸਾਰੇ ਮੈਚ ਹੁਣ ਖੇਡੇ ਜਾ ਰਹੇ ਹਨ। ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਪਹਿਲਗਾਮ ਹਮਲਾਵਰਾਂ ਨੂੰ ਸਖ਼ਤ ਸਜ਼ਾ ਮਿਲੇ। ਪੰਜਾਬੀ ਅਤੇ ਸਿੱਖ ਕੌਮ ਕਦੇ ਵੀ ਦੇਸ਼ ਦੇ ਖਿਲਾਫ ਨਹੀਂ ਜਾ ਸਕਦੀ ਹੈ। 

ਇਹ ਵੀ ਪੜ੍ਹੋ : Pahalgam ਹਮਲੇ 'ਚ ਅੱਤਵਾਦੀਆਂ ਦੀ ਮਦਦ ਕਰਨ ਵਾਲਾ ਅਧਿਆਪਕ ਗ੍ਰਿਫ਼ਤਾਰ , ਆਪ੍ਰੇਸ਼ਨ ਮਹਾਦੇਵ ਤੋਂ ਮਿਲਿਆ ਅਹਿਮ ਸੁਰਾਗ

- PTC NEWS

Top News view more...

Latest News view more...

PTC NETWORK
PTC NETWORK