Tue, Mar 10, 2026
Whatsapp

ਡੀਪੀ ਚਾਵਲਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੀਈਓ ਲਗਾਇਆ

Reported by:  PTC News Desk  Edited by:  Ravinder Singh -- February 23rd 2023 03:59 PM
ਡੀਪੀ ਚਾਵਲਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੀਈਓ ਲਗਾਇਆ

ਡੀਪੀ ਚਾਵਲਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੀਈਓ ਲਗਾਇਆ

ਪੰਚਕੂਲਾ : ਮਹੰਤ ਬਾਬਾ ਕਰਮਜੀਤ ਸਿੰਘ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਮੀਜਾ ਜਨਰਲ ਸਕੱਤਰ ਵੱਲੋਂ ਸਾਬਕਾ ਡੀਜੀਐਮ ਪੰਜਾਬ ਐਂਡ ਸਿੰਧ ਬੈਂਕ ਤੇ ਸਾਬਕਾ ਸੀਈਓ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਡੀਪੀ ਚਾਵਲਾ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਈਓ ਵਜੋਂ ਨਿਯੁਕਤ ਕੀਤਾ ਹੈ।



ਇਸ ਮੌਕੇ ਡੀਪੀ ਸਿੰਘ ਚਾਵਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ 11 ਸਾਲ ਤੋਂ ਵੱਧ ਸਮੇਂ ਤੋਂ ਸੇਵਾ ਕੀਤੀ ਗਈ ਹੈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਹੁਣ ਜ਼ੋ ਜ਼ਿੰਮੇਵਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

- PTC NEWS

Top News view more...

Latest News view more...

PTC NETWORK
PTC NETWORK