Earthquake hits Pakistan: ਅਫਗਾਨਿਸਤਾਨ 'ਚ ਬੀਤੀ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਤੋਂ ਇਲਾਵਾ ਪਾਕਿਸਤਾਨ ਅਤੇ ਭਾਰਤ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ 'ਚ ਭੂਚਾਲ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਭਿਆਨਕ ਭੂਚਾਲ ਨੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਤਬਾਹੀ ਮਚਾ ਦਿੱਤੀ ਹੈ। <blockquote class=twitter-tweet><p lang=en dir=ltr>At least 11 people were killed, while more than 100 people were injured in Swat valley region of Pakistan’s northwestern Khyber Pakhtunkhwa province after a magnitude 6.5 earthquake jolted Pakistan &amp; Afghanistan, reports AP<br><br>Strong tremors from the earthquake were also felt in…</p>&mdash; ANI (@ANI) <a href=https://twitter.com/ANI/status/1638372082328260608?ref_src=twsrc^tfw>March 22, 2023</a></blockquote> <script async src=https://platform.twitter.com/widgets.js charset=utf-8></script>ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਾਕਿਸਤਾਨ 'ਚ ਮੰਗਲਵਾਰ ਦੇਰ ਰਾਤ ਆਏ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦਕਿ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਇਹ ਅੰਕੜਾ ਵਧਣ ਦੀ ਉਮੀਦ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਗਈ।ਇਹ ਵੀ ਪੜ੍ਹੋ: Operation Amritpal: IG ਸੁਖਚੈਨ ਸਿੰਘ ਨੇ ਆਪਰੇਸ਼ਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ !