Mon, May 25, 2026
Whatsapp

Earthquake in Punjab: ਅੱਧੀ ਰਾਤ ਨੂੰ ਪੰਜਾਬ 'ਚ ਆਇਆ ਭੂਚਾਲ, ਸਹਿਮੇ ਲੋਕ

ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।

Reported by:  PTC News Desk  Edited by:  Aarti -- November 08th 2023 08:46 AM
Earthquake in Punjab: ਅੱਧੀ ਰਾਤ ਨੂੰ ਪੰਜਾਬ 'ਚ ਆਇਆ ਭੂਚਾਲ, ਸਹਿਮੇ ਲੋਕ

Earthquake in Punjab: ਅੱਧੀ ਰਾਤ ਨੂੰ ਪੰਜਾਬ 'ਚ ਆਇਆ ਭੂਚਾਲ, ਸਹਿਮੇ ਲੋਕ

Earthquake in Punjab: ਪੰਜਾਬ 'ਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ 1:13 ਵਜੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।

ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ 1:13 ਵਜੇ ਮਹਿਸੂਸ ਕੀਤੇ ਗਏ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦੇਸ਼ 'ਚ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।


ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਤੇ ਭਾਜਪਾ ਉਮੀਦਵਾਰ ਪ੍ਰਹਿਲਾਦ ਪਟੇਲ ਦੀ ਕਾਰ ਹਾਦਸਾਗ੍ਰਸਤ, ਇੱਕ ਦੀ ਮੌਤ, 5 ਜ਼ਖ਼ਮੀ

- PTC NEWS

Electrical Saftey authority

Top News view more...

Latest News view more...

PTC NETWORK
PTC NETWORK