Mon, Jul 20, 2026
Whatsapp

Majitha Municipal Council: ਮਜੀਠਾ ਨਗਰ ਕੌਂਸਲ ਪ੍ਰਧਾਨ ਦੀ ਅੱਜ ਹੋਵੇਗੀ ਚੋਣ

Majitha Municipal Council: ਮਜੀਠਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਦੁਪਹਿਰ 3 ਵਜੇ ਹੋਣੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੁਪਹਿਰ 2 ਵਜੇ ਮਜੀਠਾ ਪਹੁੰਚਣਗੇ।

Reported by:  PTC News Desk  Edited by:  Amritpal Singh -- June 23rd 2026 12:59 PM -- Updated: June 23rd 2026 03:19 PM
Majitha Municipal Council: ਮਜੀਠਾ ਨਗਰ ਕੌਂਸਲ ਪ੍ਰਧਾਨ ਦੀ ਅੱਜ ਹੋਵੇਗੀ ਚੋਣ

Majitha Municipal Council: ਮਜੀਠਾ ਨਗਰ ਕੌਂਸਲ ਪ੍ਰਧਾਨ ਦੀ ਅੱਜ ਹੋਵੇਗੀ ਚੋਣ

Majitha Municipal Council: ਮਜੀਠਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਦੁਪਹਿਰ 3 ਵਜੇ ਹੋਣੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੁਪਹਿਰ 2 ਵਜੇ ਮਜੀਠਾ ਪਹੁੰਚਣਗੇ।

ਪਿਛਲੀਆਂ ਚੋਣਾਂ ਦੌਰਾਨ ਹੋਈ ਧੱਕੇਸ਼ਾਹੀ ਅਤੇ ਵਿਵਾਦਾਂ ਦੇ ਮੱਦੇਨਜ਼ਰ ਅੱਜ ਵੀ ਮਾਹੌਲ ਤਣਾਅਪੂਰਨ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਤਾਂ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧ ਵੀ ਕੜੇ ਕੀਤੇ ਗਏ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK