Fri, Jan 27, 2023
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

Written by  Ravinder Singh -- December 17th 2022 03:00 PM
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ 90 ਫ਼ੀਸਦੀ ਨੌਜਵਾਨ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਮਹੱਤਵਪੂਰਨ ਜਗਾ ਦਿੱਤੀ ਗਈ ਹੈ। ਜਿਨ੍ਹਾਂ ਆਗੂਆਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ।ਉਨ੍ਹਾਂ 'ਚ ਜੋਗਿੰਦਰ ਸਿੰਘ ਜਿੰਦੂ, ਬਲਦੇਵ ਸਿੰਘ ਖਹਿਰਾ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਕੰਵਰਜੀਤ ਸਿੰਘ ਬਰਕੰਦੀ ਪਰਮਬੰਸ ਸਿੰਘ ਰੋਮਾਣਾ, ਵਰਦੇਵ ਸਿੰਘ ਮਾਨ, ਰਵੀਕਰਨ ਸਿੰਘ ਕਾਹਲੋਂ, ਬਰਜਿੰਦਰ ਸਿੰਘ ਮੱਖਣ ਬਰਾੜ, ਜਗਦੀਪ ਸਿੰਘ ਚੀਮਾ, ਰਣਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂਖੰਨਾ, ਹਰਦੀਪ ਸਿੰਘ ਡਿੰਪੀ ਢਿੱਲੋਂ, ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਯਾਦਵਿੰਦਰ ਸਿੰਘ ਯਾਦੂ,  ਆਰਡੀ ਸ਼ਰਮਾ, ਤਲਬੀਰ ਸਿੰਘ ਗਿੱਲ, ਵਿਨਰਜੀਤ ਸਿੰਘ ਗੋਲਡੀ, ਕਰਨੈਲ ਸਿੰਘ ਪੀਰ ਮੁਹੰਮਦ, ਮੋਹਿਤ ਗੁਪਤਾ ਬਠਿੰਡਾ, ਪਰਮਜੀਤ ਸਿੰਘ ਢਿੱਲੋਂ, ਰਜਿੰਦਰ ਦੀਪਾ ਸੁਨਾਮ, ਕਮਲ ਚੇਤਲੀ, ਬਚਿੱਤਰ ਸਿੰਘ ਕੋਹਾੜ ਤੇ ਵਿਜੇ ਦਾਨਵ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ : ਜਗਤਾਰ ਸਿੰਘ ਹਵਾਰਾ ਦੀ ਸੁਰੱਖਿਆ ਕਾਰਨਾਂ ਕਰਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਨਹੀਂ ਹੋਵੇਗੀ ਪੇਸ਼ੀ

- PTC NEWS

adv-img

Top News view more...

Latest News view more...