Fri, Aug 14, 2026
Whatsapp

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ 'ਤੇ ਫਾਇਰਿੰਗ!

Former Jathedar Giani Raghbir Singh: ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ।

Reported by:  PTC News Desk  Edited by:  Amritpal Singh -- August 14th 2026 12:38 PM -- Updated: August 14th 2026 12:52 PM
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ 'ਤੇ ਫਾਇਰਿੰਗ!

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ 'ਤੇ ਫਾਇਰਿੰਗ!

Former Jathedar Giani Raghbir Singh: ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ।

ਮਿਲੀ ਜਾਣਕਾਰੀ ਮੁਤਾਬਕ 12 ਅਗਸਤ ਨੂੰ ਰਾਤ 11 ਵਜੇ ਦੇ ਕਰੀਬ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਆਵਾਜ਼ ਸੁਣਾਈ ਦਿੱਤੀ।

ਗਿਆਨੀ ਰਘਬੀਰ ਸਿੰਘ ਦੇ ਅਨੁਸਾਰ ਸੀਸੀਟੀਵੀ ਫੁਟੇਜ ਵਿੱਚ ਇਹ ਆਵਾਜ਼ ਸੁਣਾਈ ਦੇ ਰਹੀ ਹੈ। ਕੱਲ੍ਹ ਸ਼ਾਮ ਨੂੰ ਡਰਾਈਵਰ ਨੇ ਗੱਡੀ 'ਤੇ ਗੋਲੀਆਂ ਦੇ ਨਿਸ਼ਾਨ ਦੇਖੇ। ਅੰਮ੍ਰਿਤਸਰ ਸਥਿਤ ਰਿਹਾਇਸ਼ 'ਤੇ ਗੋਲੀ ਚੱਲੀ ਹੈ। ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK