Mon, May 25, 2026
Whatsapp

Comedian Kapil Sharma House : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ; ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਹੋਈ ਫਾਈਰਿੰਗ

ਮਿਲੀ ਜਾਣਕਾਰੀ ਮੁਤਾਬਿਕ ਕਪਿਲ ਦੇ ਅੰਮ੍ਰਿਤਸਰ ਸਥਿਤ ਘਰ ’ਚ ਉਸਦੀ ਭੈਣ ਅਤੇ ਜੀਜਾ ਰਹਿੰਦੇ ਹਨ। ਫਿਲਹਾਲ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਹੈ।

Reported by:  PTC News Desk  Edited by:  Aarti -- May 25th 2026 03:14 PM
Comedian Kapil Sharma House :  ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ; ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਹੋਈ ਫਾਈਰਿੰਗ

Comedian Kapil Sharma House : ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ; ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਹੋਈ ਫਾਈਰਿੰਗ

Comedian Kapil Sharma House :  ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ’ਚ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਪਿਲ ਦੇ ਅੰਮ੍ਰਿਤਸਰ ਸਥਿਤ ਘਰ ’ਚ ਉਸਦੀ ਭੈਣ ਅਤੇ ਜੀਜਾ ਰਹਿੰਦੇ ਹਨ। ਫਿਲਹਾਲ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ ਹੈ। 

ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ ਕਿ ਪੁਲਿਸ ਦੀ ਟੀਮ ਮੌਕੇ ’ਤੇ ਮੌਜੂਦ ਹੈ ਅਤੇ ਨੇੜੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।  

ਖ਼ਬਰ ਦਾ ਅਪਡੇਟ ਜਾਰੀ ਹੈ...

- PTC NEWS

Electrical Saftey authority

Top News view more...

Latest News view more...

PTC NETWORK
PTC NETWORK