ਸਾਬਕਾ IAS ਅਧਿਕਾਰੀ ਕੰਵਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ, ਮਰਹੂਮ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਰਹਿ ਚੁੱਕੇ ਸਨ ਵਿਸ਼ੇਸ਼ ਪ੍ਰਮੁੱਖ ਸਕੱਤਰ
ਦੱਸ ਦਈਏ ਕਿ ਸਾਬਕਾ IAS ਅਧਿਕਾਰੀ ਕੰਵਲਜੀਤ ਸਿੰਘ ਚੀਮਾ 1993 ਬੈਚ ਦੇ ਪੱਛਮੀ ਬੰਗਾਲ ਕਾਡਰ ਦੇ ਆਈਏਐਸ ਅਧਿਕਾਰੀ ਸਨ। ਇਸ ਤੋਂ ਇਲਾਵਾ ਉਹ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਸਨ।
Reported by: PTC News Desk Edited by: Aarti
--
March 19th 2026 12:03 PM
--
Updated:
March 19th 2026 12:25 PM
ਸਾਬਕਾ IAS ਅਧਿਕਾਰੀ ਕੰਵਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ, ਮਰਹੂਮ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਰਹਿ ਚੁੱਕੇ ਸਨ ਵਿਸ਼ੇਸ਼ ਪ੍ਰਮੁੱਖ ਸਕੱਤਰ
ਸਾਬਕਾ IAS ਅਧਿਕਾਰੀ ਕੰਵਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ IAS ਅਧਿਕਾਰੀ ਕੰਵਲਜੀਤ ਸਿੰਘ ਚੀਮਾ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਹੈ। ਦੱਸ ਦਈਏ ਕਿ ਸਾਬਕਾ IAS ਅਧਿਕਾਰੀ ਕੰਵਲਜੀਤ ਸਿੰਘ ਚੀਮਾ 1993 ਬੈਚ ਦੇ ਪੱਛਮੀ ਬੰਗਾਲ ਕਾਡਰ ਦੇ ਆਈਏਐਸ ਅਧਿਕਾਰੀ ਸਨ। ਇਸ ਤੋਂ ਇਲਾਵਾ ਉਹ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਸਨ।
- PTC NEWS