Sat, Jul 27, 2024
Whatsapp

ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਦੇਹਾਂਤ

Reported by:  PTC News Desk  Edited by:  Ravinder Singh -- February 07th 2023 02:46 PM -- Updated: February 07th 2023 02:49 PM
ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਦੇਹਾਂਤ

ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਦੇਹਾਂਤ

ਜਲੰਧਰ : ਜਲੰਧਰ ਦੇ ਸਾਬਕਾ ਮੇਅਰ ਤੇ ਸੀਨੀਅਰ ਭਾਜਪਾ ਆਗੂ ਸੁਨੀਲ ਜੋਤੀ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਕਾਬਿਲੇਗੌਰ ਹੈ ਕਿ ਹਿਮਾਚਲ ਪ੍ਰਦੇਸ਼ 'ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਦਿਲ ਦੀ ਸਮੱਸਿਆ ਹੋ ਗਈ ਸੀ।



ਉਦੋਂ ਤੋਂ ਉਹ ਬਿਮਾਰ ਸਨ। ਅੱਜ ਬਾਅਦ ਦੁਪਹਿਰ ਉਨ੍ਹਾਂ ਦਾ ਅਚਾਨਕ ਦੇਹਾਂਤ ਹੋ ਗਿਆ। ਕਾਬਿਲੇਗੌਰ ਹੈ ਕਿ ਸਾਬਕਾ ਮੇਅਰ ਸੁਨੀਲ ਕੁਮਾਰ ਜੋਤੀ ਦਾ ਨਾਮ ਭਾਜਪਾ ਦੇ ਚੋਟੀ ਦੇ ਆਗੂਆਂ ਵਿਚ ਲਿਆ ਜਾਂਦਾ ਸੀ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿਚ ਭਾਜਪਾ ਦੇ ਚੋਣ ਪ੍ਰਚਾਰ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਸੀ, ਇਸ ਦੌਰਾਨ ਉਨ੍ਹਾਂ ਦੀ ਦਿਲ ਦੀ ਤਕਲੀਫ ਹੋ ਗਈ ਸੀ। 


ਇਹ ਵੀ ਪੜ੍ਹੋ : ਭਿਆਨਕ ਤਬਾਹੀ ਵਿਚਾਲੇ ਤੁਰਕੀ 'ਚ ਦੁਬਾਰਾ ਆਇਆ ਭੂਚਾਲ, ਮਰਨ ਵਾਲਿਆਂ ਦੀ ਗਿਣਤੀ 4 ਹਜ਼ਾਰ ਤੋਂ ਟੱਪੀ

- PTC NEWS

Top News view more...

Latest News view more...

PTC NETWORK