Wed, Dec 24, 2025
Whatsapp

Gangster Murder In Amritsar: ਅੰਮ੍ਰਿਤਸਰ ’ਚ ਇਸ ਖੁੰਖਾਰ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ, ਦੇਖੋ ਮੌਕੇ ਦੀ ਵੀਡੀਓ

ਅੰਮ੍ਰਿਤਸਰ ’ਚ ਗੈਂਗਸਟਰ ਜਰਨੈਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਾਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ’ਚ ਹਮਲਾਵਾਰ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ।

Reported by:  PTC News Desk  Edited by:  Aarti -- May 24th 2023 02:17 PM
Gangster Murder In Amritsar: ਅੰਮ੍ਰਿਤਸਰ ’ਚ ਇਸ ਖੁੰਖਾਰ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ, ਦੇਖੋ ਮੌਕੇ ਦੀ ਵੀਡੀਓ

Gangster Murder In Amritsar: ਅੰਮ੍ਰਿਤਸਰ ’ਚ ਇਸ ਖੁੰਖਾਰ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ, ਦੇਖੋ ਮੌਕੇ ਦੀ ਵੀਡੀਓ

Gangster Murder In Amritsar: ਅੰਮ੍ਰਿਤਸਰ ’ਚ ਗੈਂਗਸਟਰ ਜਰਨੈਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਪਿੰਡ ਸਠੀਆਲਾ ਵਿਖੇ ਗੈਂਗਸਟਰ ਜਰਨੈਲ ਸਿੰਘ ’ਤੇ 24 ਤੋਂ 25 ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਮੌਕੇ ’ਤੇ ਗੈਂਗਸਟਰ ਦੀ ਮੌਤ ਹੋ ਗਈ। ਫਿਲਹਾਲ ਇਸ ਵਾਰਦਾਤ ਤੋਂ ਬਾਅਦ ਪਿੰਡ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 


ਦੱਸ ਦਈਏ ਕਿ ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ’ਚ ਹਮਲਾਵਾਰ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ। ਸੀਸੀਟੀਵੀ ਫੁਟੇਜ ਦੇਖਿਆ ਜਾ ਸਕਦਾ ਹੈ ਕਿ ਗੈਂਗਸਟਰ ’ਤੇ ਦੋ ਤੋਂ ਤਿੰਨ ਬਦਮਾਸ਼ਾਂ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Bargari Sacrilege Case: ਫ਼ਰਾਰ ਚੱਲ ਰਿਹਾ ਹੈ ਮੁੱਖ ਸਾਜ਼ਿਸ਼ਕਰਤਾ ਸੰਦੀਪ ਬਰੇਟਾ; ਗ੍ਰਿਫਤਾਰੀ ’ਤੇ ਪੰਜਾਬ ਪੁਲਿਸ ਦਾ ਯੂ ਟਰਨ

- PTC NEWS

Top News view more...

Latest News view more...

PTC NETWORK
PTC NETWORK