Guru Nanak Dev ji teachings : ਗੁਰੂ ਨਾਨਕ ਦੇਵ ਜੀ ਦੀਆਂ 10 ਸਿੱਖਿਆਵਾਂ, ਜੋ ਜ਼ਿੰਦਗੀ ਨੂੰ ਦਿੰਦੀਆਂ ਹਨ ਨਵੀਂ ਦਿਸ਼ਾ
Guru Nanak Dev ji Teachings : ਸਿੱਖ ਧਰਮ ਦੇ ਪਹਿਲੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਕਾਰਤਿਕ ਪੂਰਨਿਮਾ ਦੇ ਦਿਨ ਮਨਾਇਆ ਜਾਂਦਾ ਹੈ। ਸਿੱਖ ਧਰਮ ਨੂੰ ਮੰਨਣ ਵਾਲੇ ਲੋਕ ਇਸ ਦਿਨ ਨੂੰ ਬੜੀ ਧੂਮ-ਧਾਮ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਸੰਸਾਰ ਨੂੰ ਪਿਆਰ ਅਤੇ ਮਨੁੱਖਤਾ ਦਾ ਉਪਦੇਸ਼ ਦਿੱਤਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ, ਆਓ ਜਾਣਦੇ ਹਾਂ ਉਨ੍ਹਾਂ ਦੀਆਂ 10 ਸਿੱਖਿਆਵਾਂ ਬਾਰੇ, ਜੋ ਤੁਹਾਡੀ ਸੋਚ ਨੂੰ ਬਦਲ ਸਕਦੀਆਂ ਹਨ ਅਤੇ ਤੁਹਾਡੇ ਜੀਵਨ ਵਿੱਚ ਬਦਲਾਅ ਲਿਆ ਸਕਦੀਆਂ ਹਨ।
ਗੁਰੂ ਨਾਨਕ ਦੇਵ ਜੀ ਦੀਆਂ 10 ਧਾਰਮਿਕ ਸਿੱਖਿਆਵਾਂ
- PTC NEWS