Thu, May 29, 2025
Whatsapp

Punjab Weather: ਮੌਸਮ ਨੇ ਲਈ ਕਰਵਟ, ਭਾਰੀ ਬਾਰਿਸ਼ ਦੇ ਨਾਲ ਹੋਈ ਗੜ੍ਹੇਮਾਰੀ

ਮੁਹਾਲੀ : ਮੁਹਾਲੀ 'ਚ ਅੱਜ ਦੁਪਹਿਰ ਅਚਨਚੇਤ ਮੌਸਮ 'ਚ ਆਏ ਬਦਲਾਅ ਕਾਰਨ ਭਾਰੀ ਬਾਰਿਸ਼ ਸ਼ੁਰੂ ਹੋ ‌ਗਈ। ਇਸ ਦੌਰਾਨ ਬਾਰਿਸ਼ ਦੇ ਨਾਲ ਗੜ੍ਹੇਮਾਰੀ ਵੀ ਹੋਈ।

Reported by:  PTC News Desk  Edited by:  Ramandeep Kaur -- March 20th 2023 03:51 PM
Punjab Weather: ਮੌਸਮ ਨੇ ਲਈ ਕਰਵਟ, ਭਾਰੀ ਬਾਰਿਸ਼ ਦੇ ਨਾਲ ਹੋਈ ਗੜ੍ਹੇਮਾਰੀ

Punjab Weather: ਮੌਸਮ ਨੇ ਲਈ ਕਰਵਟ, ਭਾਰੀ ਬਾਰਿਸ਼ ਦੇ ਨਾਲ ਹੋਈ ਗੜ੍ਹੇਮਾਰੀ

 ਮੁਹਾਲੀ : ਮੁਹਾਲੀ 'ਚ ਅੱਜ ਦੁਪਹਿਰ ਅਚਨਚੇਤ ਮੌਸਮ 'ਚ ਆਏ ਬਦਲਾਅ ਕਾਰਨ ਭਾਰੀ ਬਾਰਿਸ਼ ਸ਼ੁਰੂ ਹੋ ‌ਗਈ। ਇਸ ਦੌਰਾਨ ਬਾਰਿਸ਼ ਦੇ ਨਾਲ ਗੜ੍ਹੇਮਾਰੀ ਵੀ ਹੋਈ। 

ਦੱਸ ਦਈਏ ਕਿ ਅਜੇ 48 ਘੰਟੇ ਪਹਿਲਾਂ ਹੀ ਭਾਰੀ ਬਰਸਾਤ ਅਤੇ ਤੇਜ਼ ਹਵਾਵਾਂ ਨੇ ਕਣਕ ਦੀ ਫਸਲ ਵਿਛਾ ਕੇ ਰੱਖ ਦਿੱਤੀ ਸੀ ਅਤੇ ਹੁਣ ਫਿਰ ਤੋਂ ਹੋਈ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਇਸ ਨਾਲ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਹੋਰ ਵੱਡੀ ਮਾਰ ਪੈਣਾ ਤੈਅ ਹੋ ਗਿਆ ਹੈ। ਅਸਮਾਨ ਵਿਚ ਛਾਏ ਕਾਲੇ ਬੱਦਲ ਇਸ ਗੱਲ ਦਾ ਸੰਕੇਤ ਹਨ ਕਿ ਮੀਂਹ ਦੀ ਕਾਰਵਾਈ ਅਜੇ ਫਿਰ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਡੇਰਾਬੱਸੀ ਅਤੇ ਮੋਹਾਲੀ ‘ਚ ਕਾਰਵਾਈ ਤੇਜ਼, ਕਈ ਟਿਪਰਾਂ ਦੇ ਕੀਤੇ ਚਲਾਨ

- PTC NEWS

Top News view more...

Latest News view more...

PTC NETWORK