Tue, Mar 28, 2023
Whatsapp

ਹਰਿਆਣਾ ਸਿਵਲ ਸਰਵਿਸਿਜ਼ ਮੁੱਖ ਪ੍ਰੀਖਿਆ ਦਾ ਨਤੀਜਾ ਜਾਰੀ

Written by  Pardeep Singh -- February 06th 2023 08:29 PM
ਹਰਿਆਣਾ ਸਿਵਲ ਸਰਵਿਸਿਜ਼ ਮੁੱਖ ਪ੍ਰੀਖਿਆ ਦਾ ਨਤੀਜਾ ਜਾਰੀ

ਹਰਿਆਣਾ ਸਿਵਲ ਸਰਵਿਸਿਜ਼ ਮੁੱਖ ਪ੍ਰੀਖਿਆ ਦਾ ਨਤੀਜਾ ਜਾਰੀ

Haryana HCS Main Exam 2021 Result Out:: ਹਰਿਆਣਾ ਲੋਕ ਸੇਵਾ ਕਮਿਸ਼ਨ (ਐਚਪੀਐਸਸੀ) ਨੇ ਹਰਿਆਣਾ ਐਚਸੀਐਸ (ਹਰਿਆਣਾ ਸਿਵਲ ਸੇਵਾਵਾਂ) 2021 ਮੁੱਖ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਹੈ। ਹਰਿਆਣਾ ਲੋਕ ਸੇਵਾ ਕਮਿਸ਼ਨ (HPSC) ਨੇ 1 ਨਵੰਬਰ, 2022 ਨੂੰ ਰਾਜ ਲੋਕ ਸੇਵਾ ਯਾਨੀ ਸਿਵਲ ਸੇਵਾ ਪ੍ਰੀਖਿਆ ਦਾ ਆਯੋਜਨ ਕੀਤਾ ਸੀ। ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਹਰਿਆਣਾ ਲੋਕ ਸੇਵਾ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ hpsc.gov.in 'ਤੇ ਆਪਣਾ ਨਤੀਜਾ ਦੇਖ ਸਕਦੇ ਹਨ।


- PTC NEWS

adv-img

Top News view more...

Latest News view more...