Mohali News : ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਸੂਬੇ 'ਚ ਬਿਨਾਂ ਮਨਜੂਰੀ ਦਰੱਖਤ ਕੱਟਣ 'ਤੇ ਲਾਈ ਰੋਕ
Mohali Tree Cutting News : ਪੰਜਾਬ 'ਚ ਦਰੱਖਤਾਂ ਦੀ ਕਟਾਈ ਦੇ ਇੱਕ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਬਿਨਾਂ ਮਨਜੂਰੀ ਕਟਾਈ 'ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਅਦਾਲਤ ਦੀ ਮਨਜੂਰੀ ਬਿਨਾਂ ਦਰੱਖਤ ਕੱਟਣ 'ਤੇ ਰੋਕ ਲਾਉਂਦਿਆਂ ਪੰਜਾਬ ਸਰਕਾਰ ਨੂੰ ਮਾਮਲੇ 'ਚ ਜਵਾਬ ਦਾਖਲ ਕਰਨ ਲਈ ਕਿਹਾ ਹੈ।
ਜਾਣਕਾਰੀ ਅਨੁਸਾਰ, ਮੁਹਾਲੀ ਦੇ ਸ਼ੁਭਮ ਸੇਖੋਂ ਨੇ ਪਟੀਸ਼ਨ ਦਾਖਲ ਕਰਕੇ ਸ਼ਹਿਰ ਦੀ ਏਅਰਪੋਰਟ ਰੋਡ 'ਤੇ 250 ਦਰੱਖਤ ਕੱਟੇ ਜਾਣ ਦਾ ਮਾਮਲਾ ਚੁੱਕਿਆ ਸੀ, ਜਿਸ 'ਤੇ ਹਾਈਕੋਰਟ ਨੇ ਇਹ ਹੁਕਮ ਜਾਰੀ ਕੀਤੇ ਹਨ।
ਖਬਰ ਅਪਡੇਟ ਜਾਰੀ...
- PTC NEWS