CM ਸੁਖਵਿੰਦਰ ਸਿੰਘ ਸੁੱਖੂ ਨੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਦੱਸਿਆ ਅਫ਼ਵਾਹ
Sukhwinder Singh Sukhu Resigns Rumors : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਬੇਬੁਨਿਆਦ ਹਨ। ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਅਬਜ਼ਰਵਰ ਅਜੇ ਤੱਕ ਸ਼ਿਮਲਾ ਨਹੀਂ ਪੁੱਜੇ ਹਨ। ਵਿਰੋਧੀ ਧਿਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ 'ਤੇ ਯਕੀਨ ਨਾ ਕਰੋ। ਭਾਜਪਾ ਲੋਕਤੰਤਰ ਦਾ ਕਤਲ ਕਰਨ 'ਤੇ ਤੁਲੀ ਹੋਈ ਹੈ। ਪਾਰਟੀ ਹਾਈਕਮਾਂਡ ਦਾ ਭਰੋਸਾ ਬਰਕਰਾਰ ਹੈ। ਸਾਰੇ ਸੀਨੀਅਰ ਮੀਡੀਆ ਸਾਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਬੇਬੁਨਿਆਦ ਖ਼ਬਰਾਂ ਚਲਾਉਣ ਤੋਂ ਬਚਣ। ਇਸ ਦੀ ਜਾਣਕਾਰੀ ਮੁੱਖ ਮੰਤਰੀ ਸੁੱਖੂ ਨੇ ਖੁਦ ਸੋਸ਼ਲ ਮੀਡੀਆ 'ਤੇ ਦਿੱਤੀ ਹੈ।
ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਅਬਜ਼ਰਵਰ ਅਜੇ ਤੱਕ ਸ਼ਿਮਲਾ ਨਹੀਂ ਪਹੁੰਚੇ ਹਨ। ਵਿਰੋਧੀ ਧਿਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ 'ਤੇ ਯਕੀਨ ਨਾ ਕਰੋ। ਭਾਜਪਾ ਲੋਕਤੰਤਰ ਦਾ ਕਤਲ ਕਰਨ 'ਤੇ ਤੁਲੀ ਹੋਈ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਭਰੋਸਾ ਪੂਰੀ ਤਰ੍ਹਾਂ ਬਰਕਰਾਰ ਹੈ। ਸਾਰੇ ਸੀਨੀਅਰ ਮੀਡੀਆ ਸਾਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਬੇਬੁਨਿਆਦ ਖ਼ਬਰਾਂ ਚਲਾਉਣ ਤੋਂ ਬਚਣ।
ਇਹ ਵੀ ਪੜ੍ਹੋ: Himachal Political Crisis: ਹਿਮਾਚਲ 'ਚ ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
-