Sat, Aug 1, 2026
Whatsapp

Chandigarh News : ਸੈਕਟਰ-42 ’ਚ ਵਕੀਲ ਨੇ ਮਹਿਲਾ ’ਤੇ ਚਲਾਈ ਗੋਲੀ; ਮਹਿਲਾ ਜ਼ਖ਼ਮੀ ਹਾਲਤ ’ਚ ਹਸਪਤਾਲ ਭਰਤੀ

ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸਥਾਨਕ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

Reported by:  PTC News Desk  Edited by:  Aarti -- August 01st 2026 03:36 PM
Chandigarh News : ਸੈਕਟਰ-42 ’ਚ ਵਕੀਲ ਨੇ ਮਹਿਲਾ ’ਤੇ ਚਲਾਈ ਗੋਲੀ; ਮਹਿਲਾ ਜ਼ਖ਼ਮੀ ਹਾਲਤ ’ਚ ਹਸਪਤਾਲ ਭਰਤੀ

Chandigarh News : ਸੈਕਟਰ-42 ’ਚ ਵਕੀਲ ਨੇ ਮਹਿਲਾ ’ਤੇ ਚਲਾਈ ਗੋਲੀ; ਮਹਿਲਾ ਜ਼ਖ਼ਮੀ ਹਾਲਤ ’ਚ ਹਸਪਤਾਲ ਭਰਤੀ

Chandigarh Firing News : ਚੰਡੀਗੜ੍ਹ ਦੇ ਸੈਕਟਰ-42 ਦੇ ਮਕਾਨ ਨੰਬਰ 2987 ਵਿੱਚ ਸ਼ਨੀਵਾਰ ਨੂੰ ਫਾਇਰਿੰਗ ਦੀ ਘਟਨਾ ਸਾਹਮਣੇ ਆਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇੱਕ ਐਡਵੋਕੇਟ ਨੇ ਕਥਿਤ ਤੌਰ ’ਤੇ ਇੱਕ ਮਹਿਲਾ ’ਤੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ, ਜਿਸ ਕਾਰਨ ਮਹਿਲਾ ਜ਼ਖ਼ਮੀ ਹੋ ਗਈ।

ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸਥਾਨਕ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਗੋਲੀ ਲਾਇਸੈਂਸੀ ਰਿਵਾਲਵਰ ਨਾਲ ਚਲਾਈ ਗਈ ਦੱਸੀ ਜਾ ਰਹੀ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਦੀ ਅਧਿਕਾਰਿਕ ਪੁਸ਼ਟੀ ਅਜੇ ਨਹੀਂ ਕੀਤੀ ਗਈ। ਪੁਲਿਸ ਨੇ ਮੌਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਹਰ ਪੱਖ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  : Punjab Debt Ranking : ਕਰਜ਼ੇ ਲੈਣ ਵਾਲੇ ਸੂਬਿਆਂ ’ਚ 12ਵੇਂ ਨੰਬਰ 'ਤੇ ਪੰਜਾਬ; ਜਾਣੋ ਸੂਬੇ ’ਤੇ ਹੁਣ ਕਿੰਨਾ ਹੈ ਕਰਜ਼ਾ ?

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK