adv-img
ਮੁੱਖ ਖਬਰਾਂ

ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

By Pardeep Singh -- October 31st 2022 04:01 PM
ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

ਲੁਧਿਆਣਾ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਦਾ ਬਦਲ ਦਿੱਤਾ ਹੈ। ਪੰਜਾਬ ਦੇ ਪ੍ਰਾਇਮਰੀ ਸਕੂਲ ਦਾ ਸਮਾਂ 9.00 ਵਜੇ ਤੋਂ 3.00 ਵਜੇ ਤੱਕ ਖੁੱਲਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਤੱਕ ਦਾ ਹੋਵੇਗਾ।

ਇਹ ਵੀ ਪੜ੍ਹੋ: MHA ਵੱਲੋਂ DIG ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ  

- PTC NEWS

adv-img
  • Share