Coronavirus Cases: ਭਾਰਤ 'ਚ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲਿਆਂ ਦਾ ਗ੍ਰਾਫ ਬਦਲ ਰਿਹਾ ਹੈ। ਪਹਿਲੇ ਦੋ ਦਿਨਾਂ ਵਿੱਚ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਜਦਕਿ ਇਸ ਤੋਂ ਪਹਿਲਾਂ ਕੋਰੋਨਾ ਮਾਮਲਿਆਂ ਚ ਗਿਰਾਵਟ ਦਰਜ ਕੀਤੀ ਗਈ। ਪਰ ਅੱਜ ਇਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
#COVID19 | India reports 12,193 new cases and 10,765 recoveries in the last 24 hours; the active caseload stands at 67,556.
(Representative image) pic.twitter.com/WNXwTRcdf5
— ANI (@ANI) April 22, 2023
 <script async src=https://platform.twitter.com/widgets.js charset=utf-8></script>ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕੋਰੋਨਾ ਦੇ ਅੰਕੜੇ ਜਾਰੀ ਕੀਤੇ ਹਨ। ਅੰਕੜਿਆਂ ਮੁਤਾਬਿਕ ਸ਼ਨੀਵਾਰ ਨੂੰ 12,193 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਸ਼ੁੱਕਰਵਾਰ ਨੂੰ ਇਹ ਗਿਣਤੀ 11,692 ਸੀ। ਇਸ ਦੇ ਨਾਲ ਹੀ, ਸਰਗਰਮ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸ਼ਨੀਵਾਰ ਨੂੰ ਕੋਰੋਨਾ ਕਾਰਨ ਹੋਈਆਂ 42 ਮੌਤਾਂਸਰਕਾਰੀ ਅੰਕੜਿਆਂ ਵਿੱਚ ਕਿਹਾ ਗਿਆ ਹੈ ਕਿ 24 ਘੰਟਿਆਂ ਵਿੱਚ 12,193 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 4,48,81,877 ਕਰੋੜ ਦਰਜ ਕੀਤੀ ਗਈ ਹੈ। ਅੰਕੜਿਆਂ ਦੇ ਅਨੁਸਾਰ, ਸ਼ਨੀਵਾਰ ਨੂੰ 42 ਮੌਤਾਂ ਹੋਈਆਂ। ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5,31,300 ਹੋ ਗਈ ਹੈ।ਇਹ ਵੀ ਪੜ੍ਹੋ: Poonch Terrorist Attack: ਨਮ ਅੱਖਾਂ ਨਾਲ ਪਰਿਵਾਰ ਨੇ ਸ਼ਹੀਦਾਂ ਨੂੰ ਦਿੱਤੀ ਅੰਤਿਮ ਵਿਦਾਈ, ਸ਼ਹੀਦਾਂ ਦੇ ਪਿੰਡ 'ਚ ਸੋਗ ਦਾ ਮਾਹੌਲ