Canada Firing : ਕੈਨੇਡਾ 'ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਮੌਕੇ 'ਤੇ ਹੋਈ ਸ਼ਿਵਾਂਕ ਅਵਸਥੀ ਦੀ ਮੌਤ
Canada Firing : ਕੈਨੇਡਾ 'ਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਘਟਨਾ ਟੋਰਾਂਟੋ 'ਚ ਵਾਪਰੀ, ਜਿਥੇ ਮੁਲਜ਼ਮ ਭਾਰਤੀ ਨੌਜਵਾਨ ਨੂੰ ਗੋਲੀਆਂ ਮਾਰ (Indian Youth Killed in Canada) ਕੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਾਂਕ ਅਵਸਥੀ ਵੱਜੋਂ ਹੋਈ ਹੈ, ਜਿਸ ਦੀ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।
ਖਬਰ ਅਪਡੇਟ ਜਾਰੀ...
- PTC NEWS