Fri, Apr 17, 2026
Whatsapp

Jathedar ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦੀ ਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ

Sri Fatehgarh Sahib News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋਣ ਦੇ ਲਈ ਪਹੁੰਚੇ ਹਨ

Reported by:  PTC News Desk  Edited by:  Shanker Badra -- December 20th 2025 03:58 PM
Jathedar ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦੀ ਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ

Jathedar ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦੀ ਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਨਤਮਸਤਕ

Sri Fatehgarh Sahib News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋਣ ਦੇ ਲਈ ਪਹੁੰਚੇ ਹਨ। 

ਉਹਨਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉੱਥੇ ਹੀ ਉਹਨਾਂ ਨੇ ਏਆਈ ਬਾਰੇ ਬੋਲਦੇ ਹੋਏ ਕਿਹਾ ਕਿ ਜੋ ਲੋਕ ਇਸ ਏਆਏ ਦੀ ਦੁਰਵਰਤੋਂ ਕਰਦੇ ਹਨ ,ਉਹ ਬਹੁਤ ਹੀ ਮੰਦਭਾਗਾ ਹੈ, ਅਜਿਹਾ ਨਹੀਂ ਕਰਨਾ ਚਾਹੀਦਾ। ਉਹਨਾਂ ਵੱਲੋਂ ਏਆਈ ਮਾਹਰਾਂ ਦੇ ਨਾਲ ਮੀਟਿੰਗ ਵੀ ਕੀਤੀ ਗਈ ਹੈ।


- PTC NEWS

Top News view more...

Latest News view more...

PTC NETWORK
PTC NETWORK