Tue, Feb 7, 2023
Whatsapp

ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਵੱਲੋਂ ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ।

Written by  Jasmeet Singh -- January 20th 2023 02:50 PM -- Updated: January 20th 2023 03:02 PM
ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 20 ਜਨਵਰੀ: ਪੰਜਾਬ ਸਰਕਾਰ ਵੱਲੋਂ ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ ਪ੍ਰੋਟੈਕਸ਼ਨ ਚਾਈਲਡ ਰਾਈਟਸ ਐਕਟ, 2005 ਅਧੀਨ ਰਾਜ ਸਰਕਾਰ ਦੁਆਰਾ ਅਧਿਸੂਚਿਤ ਨਿਯਮਾਂ ਅਨੁਸਾਰ ਲਾਗੂ ਹੋਣਗੀਆਂ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 19 ਜਨਵਰੀ 2023 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।


- PTC NEWS

adv-img

Top News view more...

Latest News view more...