Last Rites Of Parkash Singh Badal: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਸਿਆਸਤ ਦੇ ਇੱਕ ਯੁੱਗ ਦਾ ਵੀ ਅੰਤ ਹੋ ਗਿਆ ਹੈ। 8 ਦਸੰਬਰ 1927 ਨੂੰ ਜਨਮੇ ਉਨ੍ਹਾਂ ਨੇ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ। ਦੁਪਹਿਰ ਇੱਕ ਵਜੇ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਵੀਰਵਾਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕਰਕੇ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਹੋਇਆ ਸੀ ਦੇਹਾਂਤ ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਦੇਸ਼ 'ਚ ਸੋਗ ਦੀ ਲਹਿਰ ਹੈ।ਇਹ ਵੀ ਪੜ੍ਹੋ: ਜਦੋਂ ਪੀਐਮ ਮੋਦੀ ਨੇ 'ਕਾਸ਼ੀ' ਦੀ ਧਰਤੀ 'ਤੇ ਸਰਦਾਰ ਪ੍ਰਕਾਸ਼ ਸਿੰਘ ਦੇ ਛੂਹੇ ਸੀ ਪੈਰ, ਤਾਂ ਵਾਇਰਲ ਹੋ ਰਹੀਂ ਹੈ ਇਹ ਤਸਵੀਰ