Thu, Apr 2, 2026
Whatsapp

Kharar ’ਚ ਚਾਕੂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਚੰਡੀਗੜ੍ਹ ਯੂਨੀਵਰਸਿਟੀ ’ਚ LLB ਦੀ ਕਰ ਰਿਹਾ ਸੀ ਪੜ੍ਹਾਈ

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਚੰਡੀਗੜ੍ਹ ਯੂਨੀਵਰਸਿਟੀ ਐਲਐਲਬੀ ਦਾ ਵਿਦਿਆਰਥੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਦਹੀਆ ਦੇ ਰੂਪ ਵਿੱਚ ਹੋਈ ਹੈ ਜੋ ਕਿ ਪਾਣੀਪਤ ਦੇ ਪਿੰਡ ਗੜੀਵਾਲਾ ਦਾ ਰਹਿਣ ਵਾਲਾ ਹੈ।

Reported by:  PTC News Desk  Edited by:  Aarti -- April 02nd 2026 10:30 AM -- Updated: April 02nd 2026 11:52 AM
Kharar ’ਚ ਚਾਕੂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਚੰਡੀਗੜ੍ਹ ਯੂਨੀਵਰਸਿਟੀ ’ਚ LLB ਦੀ ਕਰ ਰਿਹਾ ਸੀ ਪੜ੍ਹਾਈ

Kharar ’ਚ ਚਾਕੂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਚੰਡੀਗੜ੍ਹ ਯੂਨੀਵਰਸਿਟੀ ’ਚ LLB ਦੀ ਕਰ ਰਿਹਾ ਸੀ ਪੜ੍ਹਾਈ

Kharar Law Student Murder : ਮੁਹਾਲੀ ਦੇ ਖਰੜ ’ਚ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਮਗਰੋਂ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਚੰਡੀਗੜ੍ਹ ਯੂਨੀਵਰਸਿਟੀ ਐਲਐਲਬੀ ਦਾ ਵਿਦਿਆਰਥੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਦਹੀਆ ਦੇ ਰੂਪ ਵਿੱਚ ਹੋਈ ਹੈ ਜੋ ਕਿ ਪਾਣੀਪਤ ਦੇ ਪਿੰਡ ਗੜੀਵਾਲਾ ਦਾ ਰਹਿਣ ਵਾਲਾ ਹੈ। ਉਸਦੀ ਉਮਰ ਤਕਰੀਬਨ 22 ਸਾਲ ਹੈ।  


ਪੁਲਿਸ ਨੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਵੱਖ-ਵੱਖ ਧਾਰਾਵਾਂ ਦੇ ਤਹਿਤ ਇੱਕ ਲੜਕੀ ਸਣੇ ਚਾਰ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਅਤੇ ਪੁਲਿਸ ਨੂੰ ਜਾਣਕਾਰੀ ਦੇਣ ਦਾ ਸ਼ੱਕ ਸੀ।

ਇਹ ਵੀ ਪੜ੍ਹੋ  : Amritsar Firing News : ਮਜੀਠਾ ਹਲਕੇ ਦੇ ਪਿੰਡ ਸਿਆਲਕਾ ’ਚ ਘਰ ’ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

- PTC NEWS

Top News view more...

Latest News view more...

PTC NETWORK
PTC NETWORK