Takht Sri Hazur Sahib: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਪ੍ਰਸਤਾਵਿਤ ਨਵਾਂ ਕਾਨੂੰਨ ਕੀਤਾ ਮੁਲਤਵੀ
Takht Sri Hazur Sahib: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਪ੍ਰਸਤਾਵਿਤ ਨਵਾਂ ਕਾਨੂੰਨ ਮੁਲਤਵੀ ਕਰ ਦਿੱਤਾ ਹੈ। ਮਹਾਰਾਸ਼ਟਰ ਸਰਕਾਰ ਦੇ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਨੇ ਪ੍ਰੈਸ ਕਾਨਫਰੰਸ ਕਰ ਇਹ ਜਾਣਕਾਰੀ ਦਿੱਤੀ। ਫਿਲਹਾਲ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ 1956 ਐਕਟ ਦੇ ਅਧੀਨ ਹੀ ਚੱਲਦਾ ਰਹੇਗਾ।
- PTC NEWS