Fri, May 22, 2026
Whatsapp

Gurdaspur ਦੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬੱਸ ਦੇ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ; 3 ਦੀ ਮੌਤ

ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਬੱਸ ਪਲਟੀ ਉਸਦੇ ਪਿੱਛੇ ਤਿੰਨ ਕਾਰਾਂ ਆਪਸ ਵਿੱਚ ਟਕਰਾਈਆਂ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਕਈਆਂ ਨੂੰ ਗੰਭੀਰ ਸੱਟਾਂ ਮੌਕੇ ’ਤੇ ਪਹੁੰਚੀ

Reported by:  PTC News Desk  Edited by:  Aarti -- May 22nd 2026 09:08 AM
Gurdaspur ਦੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬੱਸ ਦੇ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ; 3 ਦੀ ਮੌਤ

Gurdaspur ਦੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬੱਸ ਦੇ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ; 3 ਦੀ ਮੌਤ

ਜ਼ਿਲੇ ਗੁਰਦਾਸਪੁਰ ਅਧੀਨ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਪਿੰਡ ਦਲੇਰ ਖੁਰਦ ਦੇ ਮੋੜ ਉੱਪਰ ਭਿਆਨਕ ਸੜਕ ਹੀ ਹਾਦਸਾ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਬੱਸ ਪਲਟੀ ਉਸਦੇ ਪਿੱਛੇ ਤਿੰਨ ਕਾਰਾਂ ਆਪਸ ਵਿੱਚ ਟਕਰਾਈਆਂ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਕਈਆਂ ਨੂੰ ਗੰਭੀਰ ਸੱਟਾਂ ਮੌਕੇ ਤੇ ਪਹੁੰਚੀ ਪੁਲਿਸ ਜਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ

 ਖ਼ਬਰ ਦਾ ਅਪਡੇਟ ਜਾਰੀ ਹੈ...

- PTC NEWS

Electrical Saftey authority

Top News view more...

Latest News view more...

PTC NETWORK
PTC NETWORK