Chandigarh Building collapsed News : ਚੰਡੀਗੜ੍ਹ ਦੇ ਸੈਕਟਰ 17 ’ਚ ਵਾਪਰਿਆ ਵੱਡਾ ਹਾਦਸਾ; ਅਚਾਨਕ ਡਿੱਗਿਆ ਪੁਰਾਣੀ ਇਮਾਰਤ ਦਾ ਇੱਕ ਹਿੱਸਾ
Chandigarh Building collapsed News : ਚੰਡੀਗੜ੍ਹ ਦੇ ਸੈਕਟਰ 17 ’ਚ ਵੱਡਾ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਅਚਾਨਕ ਪੁਰਾਣੀ ਇਮਾਰਤ ਦਾ ਇੱਕ ਹਿੱਸਾ ਡਿੱਗ ਗਿਆ । ਹਾਲਾਂਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਦੱਸ ਦਈਏ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਇਮਾਰਤ ਖਾਲ੍ਹੀ ਪਈ ਸੀ। ਇਸ ਹਾਦਸੇ ਮਗਰੋਂ ਪੁਲਿਸ ਨੇ ਇਮਾਰਤ ਵੱਲ ਆਉਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਹੈ।
ਖ਼ਬਰ ਦਾ ਅਪਡੇਟ ਜਾਰੀ ਹੈ...
- PTC NEWS