Mon, May 26, 2025
Whatsapp

Poisonous liquor in Majitha : ਮਜੀਠਾ ’ਚ ਜਹਿਰਲੀ ਸ਼ਰਾਬ ਮਾਮਲੇ ’ਚ ਵੱਡੀ ਕਾਰਵਾਈ, ਹੁਣ ਤੱਕ 7 ਵਿਅਕਤੀ ਨੂੰ ਕੀਤਾ ਗਿਆ ਗ੍ਰਿਫਤਾਰ

ਇਸ ਸਬੰਧ ਵਿੱਚ ਪੁਲਿਸ ਨੇ ਥਾਣਾ ਮਜੀਠਾ ਅਤੇ ਕੱਥੂ ਨੰਗਲ ਵਿਖੇ ਐਕਸਾਈਜ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਭੰਗਵਾ ਅਲਕੋਹਲ ਅਤੇ ਨਜਾਇਜ ਸ਼ਰਾਬ ਤਿਆਰ ਕਰਕੇ ਅੱਗੇ ਸਪਲਾਈ ਕਰਦੇ ਹਨ

Reported by:  PTC News Desk  Edited by:  Aarti -- May 13th 2025 11:40 AM
Poisonous liquor in Majitha : ਮਜੀਠਾ ’ਚ ਜਹਿਰਲੀ ਸ਼ਰਾਬ ਮਾਮਲੇ ’ਚ ਵੱਡੀ ਕਾਰਵਾਈ, ਹੁਣ ਤੱਕ 7 ਵਿਅਕਤੀ ਨੂੰ ਕੀਤਾ ਗਿਆ ਗ੍ਰਿਫਤਾਰ

Poisonous liquor in Majitha : ਮਜੀਠਾ ’ਚ ਜਹਿਰਲੀ ਸ਼ਰਾਬ ਮਾਮਲੇ ’ਚ ਵੱਡੀ ਕਾਰਵਾਈ, ਹੁਣ ਤੱਕ 7 ਵਿਅਕਤੀ ਨੂੰ ਕੀਤਾ ਗਿਆ ਗ੍ਰਿਫਤਾਰ

Poisonous liquor in Majitha :  ਮਜੀਠਾ ਹਲਕੇ ਵਿੱਚ ਜਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿੱਚ ਤੁੰਰਤ ਕਾਵਰਾਈ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੇ ਪ੍ਰਭਜੀਤ ਸਿੰਘ ਉਰਫ ਬੱਬੂ, ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਰਾਈ, ਗੁਰਜੰਟ ਉਰਫ ਜੰਟਾ, ਸਿਕੰਦਰ ਸਿੰਘ ਉਰਫ ਪੱਪੂ, ਅਰੁਣ ਕੁਮਾਰ ਉਰਫ ਕਾਲਾ ਵਾਸੀ ਪਤਾਲਪੁਰੀ ਅਤੇ ਨਿੰਦਰ ਕੌਰ ਨੂੰ ਗਿਰਫਤਾਰ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਪੁਲਿਸ ਨੇ ਥਾਣਾ ਮਜੀਠਾ ਅਤੇ ਕੱਥੂ ਨੰਗਲ ਵਿਖੇ ਐਕਸਾਈਜ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਭੰਗਵਾ ਅਲਕੋਹਲ ਅਤੇ ਨਜਾਇਜ ਸ਼ਰਾਬ ਤਿਆਰ ਕਰਕੇ ਅੱਗੇ ਸਪਲਾਈ ਕਰਦੇ ਹਨ ਜੋ ਇਨ੍ਹਾਂ ਦਾ ਮੁੱਖ ਕਾਰਨ ਬਣੀ ਹੈ।


ਇਹ ਜਹਿਰੀਲੀ ਸ਼ਰਾਬ ਅੱਗੇ ਸਾਹਿਬ ਸਿੰਘ, ਗੁਰਜੰਟ,ਸਿਕੰਦਰ ਸਿੰਘ, ਪਰਮਜੀਤ ਸਿੰਘ, ਨਿੰਦਰ ਕੋਰ, ਰਾਜਾ ਨੂੰ ਸਪਲਾਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਜਾਂਚ ਜਾਰੀ ਹੈ ਅਤੇ ਹੋਰ ਵੀ ਵੇਰਵੇ ਮਿਲਣ ਦੀ ਆਸ ਹੈ। 

ਇਹ ਵੀ ਪੜ੍ਹੋ : Barnala ’ਚ ਦਿਨ-ਦਿਹਾੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ; ਦੋਹਾਂ ਪਾਸਿਓ ਚੱਲੀਆਂ ਗੋਲੀਆਂ, ਇੱਕ ਗੈਂਗਸਟਰ ਕਾਬੂ

- PTC NEWS

Top News view more...

Latest News view more...

PTC NETWORK