Transfer: ਪੰਜਾਬ ਸਰਕਾਰ ਨੇ ਵੱਡਾ ਫ਼ੇਰਬਦਲ ਕਰਦਿਆਂ ਸੂਬੇ ਦੇ 4 ਆਈ.ਏ.ਐਸ. ਅਤੇ 34 ਪੀ.ਸੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।