Sun, May 31, 2026
Whatsapp

ਮੁੜ ਘਿਰੇ ਮਨੀਸ਼ ਸਿਸੋਦੀਆ ; ਗ੍ਰਹਿ ਮੰਤਰਾਲੇ ਨੇ ਜਾਸੂਸੀ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਨੂੰ ਦਿੱਤੀ ਮਨਜ਼ੂਰੀ

Reported by:  PTC News Desk  Edited by:  Ravinder Singh -- February 22nd 2023 08:59 AM
ਮੁੜ ਘਿਰੇ ਮਨੀਸ਼ ਸਿਸੋਦੀਆ ; ਗ੍ਰਹਿ ਮੰਤਰਾਲੇ ਨੇ ਜਾਸੂਸੀ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਨੂੰ ਦਿੱਤੀ ਮਨਜ਼ੂਰੀ

ਮੁੜ ਘਿਰੇ ਮਨੀਸ਼ ਸਿਸੋਦੀਆ ; ਗ੍ਰਹਿ ਮੰਤਰਾਲੇ ਨੇ ਜਾਸੂਸੀ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ : ਦਿੱਲੀ 'ਚ ਵਿਵਾਦਤ ਸ਼ਰਾਬ ਨੀਤੀ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹੁਣ ਗ੍ਰਹਿ ਮੰਤਰਾਲੇ ਨੇ ਫੀਡਬੈਕ ਯੂਨਿਟ ਰਾਹੀਂ ਜਾਸੂਸੀ ਕਰਨ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ।

ਹਾਲ ਹੀ ਵਿਚ ਸੀਬੀਆਈ ਨੇ ਦਿੱਲੀ ਸਰਕਾਰ ਦੀ 'ਫੀਡਬੈਕ ਯੂਨਿਟ' 'ਤੇ ਜਾਸੂਸੀ ਦਾ ਦੋਸ਼ ਲਗਾਉਂਦੇ ਹੋਏ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ। ਇਸ ਮਗਰੋਂ ਗ੍ਰਹਿ ਮੰਤਰਾਲੇ ਨੇ ਸੀਬੀਆਈ ਨੂੰ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਵੀ ਪੜ੍ਹੋ : HC ਵੱਲੋਂ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਗੁਰਮੀਤ ਸਿੰਘ ਦੀ ਪਟੀਸ਼ਨ 'ਤੇ ਮੁੜ ਗੌਰ ਕਰਨ ਦੇ ਹੁਕਮ

- PTC NEWS

Electrical Saftey authority

Top News view more...

Latest News view more...

PTC NETWORK
PTC NETWORK