Sat, Apr 1, 2023
Whatsapp

Metro project meeting: ਚੰਡੀਗੜ੍ਹ 'ਚ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਤਾ 'ਚ ਯੂਟੀ ਸਕੱਤਰੇਤ 'ਚ ਬੈਠਕ ਸ਼ੁਰੂ ਹੋ ਚੁੱਕੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬੈਠਕ 'ਚ ਮੌਜੂਦ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਬੈਠਕ 'ਚ ਸ਼ਾਮਲ ਨਹੀਂ ਹੋਏ।

Written by  Ramandeep Kaur -- March 16th 2023 01:11 PM -- Updated: March 16th 2023 04:20 PM
Metro project meeting: ਚੰਡੀਗੜ੍ਹ 'ਚ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਮੀਟਿੰਗ

Metro project meeting: ਚੰਡੀਗੜ੍ਹ 'ਚ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਮੀਟਿੰਗ

 ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਤਾ 'ਚ ਯੂਟੀ ਸਕੱਤਰੇਤ 'ਚ ਬੈਠਕ ਸ਼ੁਰੂ ਹੋ ਚੁੱਕੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬੈਠਕ 'ਚ ਮੌਜੂਦ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਬੈਠਕ 'ਚ ਸ਼ਾਮਲ ਨਹੀਂ ਹੋਏ।

ਦੱਸ ਦਈਏ ਕਿ ਚੰਡੀਗੜ੍ਹ 'ਚ ਮੈਟਰੋ ਪ੍ਰੋਜੈਕਟ ਨੂੰ ਲੈ ਕੇ ਬੈਠਕ ਹੋ ਰਹੀ ਹੈ। ਪੰਜਾਬ ਤੋਂ ਮੰਤਰੀ ਅਨਮੋਲ ਗਗਨ ਮਾਨ ਵੀ ਬੈਠਕ ਦਾ ਹਿੱਸਾ ਹਨ। ਮੁੱਖਮੰਤਰੀ ਦੇ ਚੀਫ ਪ੍ਰਿੰਸੀਪਲ ਸੈਕੇਟਰੀ ਡੀ ਐਸ ਢੇਸੀ, ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ, ਚੰਡੀਗੜ੍ਹ ਦੇ ਮੇਅਰ ਸਮੇਤ ਹੋਰ ਪ੍ਰਬੰਧਕੀ ਅਧਿਕਾਰੀ ਬੈਠਕ 'ਚ ਮੌਜੂਦ ਹਨ।


ਇਹ ਵੀ ਪੜ੍ਹੋ:MP Kiran Kher: ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਦਾ ਵਿਵਾਦਿਤ ਬਿਆਨ

- PTC NEWS

adv-img

Top News view more...

Latest News view more...