ਮੋਹਾਲੀ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਨੇ 2 ਅੱਤਵਾਦੀ ਕੀਤੇ ਗ੍ਰਿਫ਼ਤਾਰ
ਮੋਹਾਲੀ: ਮੋਹਾਲੀ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ ਨੇ ਅੰਤਰਰਾਜੀ ਅੱਤਵਾਦੀ ਸੰਗਠਨ ਨਾਲ ਸੰਬੰਧਿਤ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਕੋਲੋਂ ਭਾਰੀ ਅਸਲਾ ਬਰਾਮਦ ਕੀਤਾ ਗਿਆ ਹੈ।
ਅਪਡੇਟ ਜਾਰੀ....
- PTC NEWS