Mon, May 25, 2026
Whatsapp

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਂਸਦ ਹਰਸਿਮਰਤ ਕੌਰ ਬਾਦਲ , ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Harsimrat Kaur Badal : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।

Reported by:  PTC News Desk  Edited by:  Shanker Badra -- September 27th 2025 11:10 AM
Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਂਸਦ ਹਰਸਿਮਰਤ ਕੌਰ ਬਾਦਲ , ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Amritsar News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਂਸਦ ਹਰਸਿਮਰਤ ਕੌਰ ਬਾਦਲ , ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Harsimrat Kaur Badal : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।  

- PTC NEWS

Electrical Saftey authority

Top News view more...

Latest News view more...

PTC NETWORK
PTC NETWORK