Mon, Jun 1, 2026
Whatsapp

ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ, 2027 ਵਿਧਾਨ ਸਭਾ ਚੋਣ ਪਟਿਆਲਾ ਸ਼ਹਿਰੀ ਤੋਂ ਲੜਨ ਦਾ ਐਲਾਨ

Navjot Kaur Sidhu : ਨਵਜੋਤ ਕੌਰ ਸਿੱਧੂ ਨੇ 2027 ਵਿਧਾਨ ਸਭਾ ਚੋਣ ਪਟਿਆਲਾ ਸ਼ਹਿਰੀ ਹਲਕੇ ਤੋਂ ਲੜਨ ਦਾ ਐਲਾਨ ਕੀਤਾ ਹੈ। ਉਹ ਇਹ ਚੋਣ ਆਪਣੀ ਨਵੀਂ ਗਠਤ ਕੀਤੀ ਭਾਰਤੀ ਰਾਸ਼ਟਰਵਾਦੀ ਪਾਰਟੀ ਵੱਲੋਂ ਲੜਨਗੇ।

Reported by:  PTC News Desk  Edited by:  KRISHAN KUMAR SHARMA -- June 01st 2026 10:51 AM -- Updated: June 01st 2026 11:54 AM
ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ, 2027 ਵਿਧਾਨ ਸਭਾ ਚੋਣ ਪਟਿਆਲਾ ਸ਼ਹਿਰੀ ਤੋਂ ਲੜਨ ਦਾ ਐਲਾਨ

ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ, 2027 ਵਿਧਾਨ ਸਭਾ ਚੋਣ ਪਟਿਆਲਾ ਸ਼ਹਿਰੀ ਤੋਂ ਲੜਨ ਦਾ ਐਲਾਨ

Navjot Kaur Sidhu : ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਨਵਜੋਤ ਕੌਰ ਸਿੱਧੂ ਨੇ 2027 ਵਿਧਾਨ ਸਭਾ ਚੋਣ ਪਟਿਆਲਾ ਸ਼ਹਿਰੀ ਹਲਕੇ ਤੋਂ ਲੜਨ ਦਾ ਐਲਾਨ ਕੀਤਾ ਹੈ। ਉਹ ਇਹ ਚੋਣ ਆਪਣੀ ਨਵੀਂ ਗਠਤ ਕੀਤੀ ਭਾਰਤੀ ਰਾਸ਼ਟਰਵਾਦੀ ਪਾਰਟੀ ਵੱਲੋਂ ਲੜਨਗੇ। (Punjab Assembly Election 2027)

ਦੱਸ ਦਈਏ ਕਿ ਇਸਤੋਂ ਪਹਿਲਾਂ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਸੀ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ ਪੰਜਾਬ 'ਚ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣਾਂ ਲੜੇਗੀ।


ਖਬਰ ਅਪਡੇਟ ਜਾਰੀ...

- PTC NEWS

Electrical Saftey authority

Top News view more...

Latest News view more...

PTC NETWORK
PTC NETWORK