Leaders Congratulated on the New Year: ਦੇਸ਼ ਵਿੱਚ ਨਵੇਂ ਸਾਲ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਸਾਰੇ ਸਿਆਸੀ ਆਗੂਆਂ ਨੇ ਨਵੇਂ ਸਾਲ ਦੀ ਵਧਾਈ ਦਿੱਤੀ ਹੈ।
Happy New Year to all! Greetings and best wishes to all fellow citizens and Indians living abroad. May the Year 2023 bring new inspirations, goals and achievements in our lives. Let us resolve to rededicate ourselves to the unity, integrity and inclusive development of the nation
— President of India (@rashtrapatibhvn) January 1, 2023
 <script async src=https://platform.twitter.com/widgets.js charset=utf-8></script>ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ। ਵਿਦੇਸ਼ਾਂ ਚ ਰਹਿਣ ਵਾਲੇ ਸਾਰੇ ਸਾਥੀ ਨਾਗਰਿਕਾਂ ਅਤੇ ਭਾਰਤੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। ਸਾਲ 2023 ਸਾਡੇ ਜੀਵਨ ਚ ਨਵੀਂ ਪ੍ਰੇਰਣਾ, ਟੀਚਾ ਅਤੇ ਉਪਲੱਬਧੀਆਂ ਲੈ ਕੇ ਆਵੇ। 
Have a great 2023! May it be filled with hope, happiness and lots of success. May everyone be blessed with wonderful health.
— Narendra Modi (@narendramodi) January 1, 2023
 <script async src=https://platform.twitter.com/widgets.js charset=utf-8></script>ਨਵੇਂ ਸਾਲ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ ਕਿ 2023 ਸ਼ਾਨਦਾਰ ਰਹੇ! ਇਹ ਉਮੀਦ, ਖੁਸ਼ੀ ਅਤੇ ਬਹੁਤ ਸਾਰੀਆਂ ਸਫਲਤਾਵਾਂ ਨਾਲ ਭਰਿਆ ਹੋਵੇ. ਸਭ ਨੂੰ ਤੰਦਰੁਸਤੀ ਬਖਸ਼ੇ।
ਸਾਰਿਆਂ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ..
ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਵੇਂ ਸਾਲ ਮੌਕੇ ਪਰਿਵਾਰ ਸਣੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ..ਗੁਰੂ ਚਰਨਾਂ ‘ਚ ਮੱਥਾ ਟੇਕਿਆ..
ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ..ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ-ਖੇੜੇ ਦੀ ਸੌਗ਼ਾਤ ਲੈ ਕੇ ਆਵੇ… pic.twitter.com/frmcqLPB3U
— Bhagwant Mann (@BhagwantMann) January 1, 2023
 <script async src=https://platform.twitter.com/widgets.js charset=utf-8></script>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਸਾਰਿਆਂ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਵਧਾਈਆਂ। ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਨਵੇਂ ਸਾਲ ਮੌਕੇ ਪਰਿਵਾਰ ਸਣੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਮੱਥਾ ਟੇਕਿਆ। ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ। ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ-ਖੇੜੇ ਦੀ ਸੌਗ਼ਾਤ ਲੈ ਕੇ ਆਵੇ। 
ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਏ ਹਾਂ ਕਿ ਨਵੇਂ ਸਾਲ 'ਚ ਪੰਜਾਬ ਅੰਦਰ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ। ਸੂਬਾ ਸਰਕਾਰ ਨੂੰ ਵੀ ਸਾਂਝੇ ਤੌਰ 'ਤੇ ਅਪੀਲ ਹੈ ਕਿ ਪਿਛਲੇ ਸਾਲ ਵਾਲੀਆਂ ਗਲਤੀਆਂ ਨਾ ਦੁਹਰਾਉਣ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ।#NewYear2023 #Punjab pic.twitter.com/veOmw4lHOy
— Sukhbir Singh Badal (@officeofssbadal) January 1, 2023
 <script async src=https://platform.twitter.com/widgets.js charset=utf-8></script>ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਏ ਹਾਂ ਕਿ ਨਵੇਂ ਸਾਲ 'ਚ ਪੰਜਾਬ ਅੰਦਰ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ। ਸੂਬਾ ਸਰਕਾਰ ਨੂੰ ਵੀ ਸਾਂਝੇ ਤੌਰ 'ਤੇ ਅਪੀਲ ਹੈ ਕਿ ਪਿਛਲੇ ਸਾਲ ਵਾਲੀਆਂ ਗਲਤੀਆਂ ਨਾ ਦੁਹਰਾਉਣ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ।
ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਈ ਹਾਂ ਕਿ ਇਸ ਨਵੇਂ ਸਾਲ 'ਚ ਸਾਡੇ ਪੰਥ, ਪੰਜਾਬ ਅਤੇ ਪੰਜਾਬੀਆਂ ਉੱਤੇ ਰਹਿਮਤਾਂ ਭਰਿਆ ਹੱਥ ਬਣਾਈ ਰੱਖਣ।#NewYear2023 #Punjab pic.twitter.com/flqxJi6RFi
— Harsimrat Kaur Badal (@HarsimratBadal_) January 1, 2023
 <script async src=https://platform.twitter.com/widgets.js charset=utf-8></script>ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਨਵੇਂ ਸਾਲ ਮੌਕੇ ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਕੇ ਆਏ ਹਨ। ਨਾਲ ਹੀ ਉਨ੍ਹਾਂ ਨੇ ਇਹ ਅਰਦਾਸ ਕੀਤੀ ਹੈ ਕਿ ਨਵੇਂ ਸਾਲ 'ਚ ਸਾਡੇ ਪੰਥ, ਪੰਜਾਬ ਅਤੇ ਪੰਜਾਬੀਆਂ ਉੱਤੇ ਰਹਿਮਤਾਂ ਭਰਿਆ ਹੱਥ ਬਣਾਈ ਰੱਖਣ।ਇਹ ਵੀ ਪੜ੍ਹੋ: ਨਵੇਂ ਸਾਲ ਦਾ ਹੋਇਆ ਆਗਾਜ਼, ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀ ਹੈ ਨਤਮਸਤਕ