Fri, Dec 19, 2025
Whatsapp

Pakistani Drone: ਸਰਹੱਦ ਪਾਰੋਂ ਮੁੜ ਪਾਕਿਸਤਾਨੀ ਡਰੋਨ ਦੀ ਦਸਤਕ, ਬੀਐਸਐਫ ਨੇ ਕੀਤੀ ਫਾਇਰਿੰਗ

ਇੱਕ ਵਾਰ ਫਿਰ ਅਜਨਾਲਾ ’ਚ ਬੀਤੀ ਰਾਤ ਪੁਲਿਸ ਥਾਣਾ ਰਮਦਾਸ ਦੀ ਬੀਓਪੀ ਛੱਨਾਂ ’ਚ ਪਾਕਿਸਤਾਨ ਦੇ ਪਾਸੇ ਤੋਂ ਡਰੋਨ ਨੇ ਭਾਰਤੀ ਖੇਤਰ ਵਿਚ ਦਸਤਕ ਦਿੱਤੀ। ਜਿਸ ’ਤੇ ਬੀਐਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਕਰ ਦਿੱਤੀ। ਫਿਲਹਾਲ ਸਰਹੱਦ ’ਤੇ ਸਰਚ ਆਪਰੇਸ਼ਨ ਜਾਰੀ ਹੈ।

Reported by:  PTC News Desk  Edited by:  Aarti -- March 13th 2023 09:44 AM
Pakistani Drone: ਸਰਹੱਦ ਪਾਰੋਂ ਮੁੜ ਪਾਕਿਸਤਾਨੀ ਡਰੋਨ ਦੀ ਦਸਤਕ, ਬੀਐਸਐਫ ਨੇ ਕੀਤੀ ਫਾਇਰਿੰਗ

Pakistani Drone: ਸਰਹੱਦ ਪਾਰੋਂ ਮੁੜ ਪਾਕਿਸਤਾਨੀ ਡਰੋਨ ਦੀ ਦਸਤਕ, ਬੀਐਸਐਫ ਨੇ ਕੀਤੀ ਫਾਇਰਿੰਗ

Pakistani Drone: ਪੰਜਾਬ ਵਿੱਚ ਪਾਕਿਸਤਾਨੀ ਘੁਸਪੈਠ ਬੇਰੋਕ ਜਾਰੀ ਹੈ। ਪਾਕਿਸਤਾਨ ਡਰੋਨ ਰਾਹੀਂ ਪੰਜਾਬ ਵਿੱਚ ਲਗਾਤਾਰ ਨਸ਼ਿਆਂ ਦਾ ਕਾਰੋਬਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਭਾਰਤੀ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਦੀ ਹਰ ਇੱਕ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾ ਰਿਹਾ ਹੈ।

ਇਸੇ ਦੇ ਚੱਲਦੇ ਇੱਕ ਵਾਰ ਫਿਰ ਅਜਨਾਲਾ ’ਚ ਬੀਤੀ ਰਾਤ ਪੁਲਿਸ ਥਾਣਾ ਰਮਦਾਸ ਦੀ ਬੀਓਪੀ ਛੱਨਾਂ ’ਚ ਪਾਕਿਸਤਾਨ ਦੇ ਪਾਸੇ ਤੋਂ  ਡਰੋਨ ਨੇ ਭਾਰਤੀ ਖੇਤਰ ਵਿਚ ਦਸਤਕ ਦਿੱਤੀ। 


ਮਿਲੀ ਜਾਣਕਾਰੀ ਮੁਤਾਬਿਕ ਜਿਵੇਂ ਹੀ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ’ਤੇ ਦਸਤਕ ਦਿੱਤੀ ਬੀਐਸਐਫ ਦੀ 73 ਬਟਾਲੀਅਨ ਦੇ ਜਵਾਨਾਂ ਨੇ ਉਸ ’ਤੇ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਨੂੰ ਵਾਪਿਸ ਪਰਤ ਗਿਆ। ਫਿਲਹਾਲ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਸਾਂਝਾ ਆਪਰੇਸ਼ਨ ਜਾਰੀ ਹੈ। 

ਇਹ ਵੀ ਪੜ੍ਹੋ: Harjot Singh Bains Marriage: ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਨੇ ਮੰਤਰੀ ਹਰਜੋਤ ਬੈਂਸ, ਇਸ IPS ਨਾਲ ਹੋਵੇਗਾ ਵਿਆਹ

- PTC NEWS

Top News view more...

Latest News view more...

PTC NETWORK
PTC NETWORK