ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਇਲਾਕੇ ਤੋਂ ਐਨਐਸਏ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਇਸਦੀ ਪੁਸ਼ਟੀ ਪੰਜਾਬ ਦੇ ਆਈਜੀਪੀ ਸੁਖਚੈਨ ਸਿੰਘ ਗਿੱਲ ਵੱਲੋਂ ਚੰਡੀਗੜ੍ਹ ਵਿੱਖੇ ਪ੍ਰੈਸ ਵਾਰਤਾ ਦੌਰਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ 6 ਹੋਰ ਮਾਮਲਿਆਂ 'ਚ ਵੀ ਲੋੜੀਂਦਾ ਸੀ। ਆਈਜੀਪੀ ਮੁਤਾਬਕ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦਰਮਿਆਨ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਉੱਚ ਅਧਿਕਾਰੀ ਨੇ ਪੱਤਰਕਾਰਾਂ ਦੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ ਅਤੇ ਉਕਤ ਜਾਣਕਾਰੀ ਸਾਂਝੀ ਕਰ ਚਲਦੇ ਬਣੇ।<iframe src=https://www.facebook.com/plugins/video.php?height=314&href=https://www.facebook.com/ptcnewsonline/videos/264359982598284/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe><iframe src=https://www.facebook.com/plugins/video.php?height=314&href=https://www.facebook.com/ptcnewsonline/videos/738320241122542/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>