Thu, May 22, 2025
Whatsapp

Raghav and parineeti: ਪਰਿਣੀਤੀ ਅਤੇ ਰਾਘਵ ਚੱਢਾ ਦੇ ਰਿਸ਼ਤੇ 'ਤੇ ਲੱਗੀ ਮੋਹਰ, ਇਸ 'ਆਪ' MP ਨੇ ਦਿੱਤੀ ਵਧਾਈ !

ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਦਾ ਰਿਸ਼ਤਾ ਅਧਿਕਾਰਤ ਹੋ ਗਿਆ ਹੈ। 'ਆਪ' ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਜੋੜੇ ਦੀਆਂ ਫੋਟੋਆਂ ਸਾਂਝੀਆਂ ਕਰਕੇ ਜੋੜੇ ਦੇ ਰਿਸ਼ਤੇ 'ਤੇ ਮੋਹਰ ਲਗਾ ਦਿੱਤੀ ਹੈ।

Reported by:  PTC News Desk  Edited by:  Aarti -- March 28th 2023 05:19 PM
Raghav and parineeti: ਪਰਿਣੀਤੀ ਅਤੇ ਰਾਘਵ ਚੱਢਾ ਦੇ ਰਿਸ਼ਤੇ 'ਤੇ ਲੱਗੀ ਮੋਹਰ, ਇਸ 'ਆਪ' MP ਨੇ ਦਿੱਤੀ ਵਧਾਈ !

Raghav and parineeti: ਪਰਿਣੀਤੀ ਅਤੇ ਰਾਘਵ ਚੱਢਾ ਦੇ ਰਿਸ਼ਤੇ 'ਤੇ ਲੱਗੀ ਮੋਹਰ, ਇਸ 'ਆਪ' MP ਨੇ ਦਿੱਤੀ ਵਧਾਈ !

Raghav and parineeti: ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਦਾ ਰਿਸ਼ਤਾ ਅਧਿਕਾਰਤ ਹੋ ਗਿਆ ਹੈ। 'ਆਪ' ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਮੰਗਲਵਾਰ  ਨੂੰ ਟਵਿੱਟਰ 'ਤੇ ਜੋੜੇ ਦੀਆਂ ਫੋਟੋਆਂ ਸਾਂਝੀਆਂ ਕਰਕੇ ਜੋੜੇ ਦੇ ਰਿਸ਼ਤੇ 'ਤੇ ਮੋਹਰ ਲਗਾ ਦਿੱਤੀ ਹੈ। 

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਟਵੀਟ ਕਰਕੇ ਦੱਸਿਆ ਕਿ ਉਹ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੂੰ ਦਿਲੋਂ ਵਧਾਈ ਦਿੰਦੇ ਹਨ। ਉਹ ਉਮੀਦ ਕਰਦੇ ਹਨ ਕਿ ਦੋਹਾਂ ਵਿਚਾਲੇ ਸਾਥ ਪਿਆਰ, ਅਨੰਦ ਨਾਲ ਭਰਿਆ ਰਹੇ। ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਉਨ੍ਹਾਂ ਨਾਲ ਹੈ। ਇਸ ਟਵੀਟ ਦੇ ਨਾਲ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰਾਘਵ ਅਤੇ ਪਰਿਣੀਤੀ ਚੋਪੜਾ ਦੀ ਤਸਵੀਰ ਵੀ ਸਾਂਝੀ ਕੀਤੀ ਹੈ। 

ਇਸ ਟਵੀਟ ਵੀ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਇੱਕ ਰਿਸ਼ਤੇ ’ਚ ਆ ਗਏ ਹਨ। ਹਾਲਾਂਕਿ ਇਸ ਸਬੰਧੀ ਦੋਹਾਂ ਨੇ ਖੁੱਲ੍ਹ ਕੇ ਕੁਝ ਵੀ ਨਹੀਂ ਕਿਹਾ ਹੈ। ਅਜਿਹੇ ’ਚ ਹੁਣ ਉਨ੍ਹਾਂ ਦੇ ਲੋਕ ਉਨ੍ਹਾਂ ਦੇ ਰਿਐਕਸ਼ਨ ਦਾ ਇੰਤਜ਼ਾਰ ਕਰ ਰਹੇ ਹਨ। 

ਇਹ ਵੀ ਪੜ੍ਹੋ: Salman Khan Threat Case: ਸਲਮਾਨ ਖ਼ਾਨ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫਤਾਰ

- PTC NEWS

Top News view more...

Latest News view more...

PTC NETWORK